ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੀੜਤਾਂ ਨੂੰ ਛੇਤੀ ਇਨਸਾਫ ਮੁਹੱਈਆ ਕਰਵਾਉਣ ਲਈ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਜਾਇਜ਼ ਪਾਈਆਂ 337 ਸ਼ਿਕਾਇਤਾਂ ਵਿੱਚੋਂ 190 ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਜਸਟਿਸ ਗਿੱਲ ਕਮਿਸ਼ਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ 8ਵੀਂ ਅਾਖਰੀ ਰਿਪੋਰਟ ਸੌਂਪੀ। ਇਹ ਕਮਿਸ਼ਨ ਅਕਾਲੀ-ਭਾਜਪਾ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ […]
ਅੰਮ੍ਰਿਤਸਰ: ਦੇਸ਼-ਧ੍ਰੋਹ ਦੇ ਕੇਸ ਦੀ ਵਿਰੋਧੀ ਰਾਜਨੀਤਕ ਵਿਚਾਰਾਂ ਨੂੰ ਦਬਾਉਣ ਲਈ ਕੀਤੀ ਜਾਂਦੀ ਗਲਤ ਵਰਤੋਂ ਨੂੰ ਅਸਿੱਧੇ ਢੰਗ ਨਾਲ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪੁਲਿਸ ਨੇ ਚੱਬਾ ਪਿੰਡ ਵਿਖੇ 10 ਨਵੰਬਰ 2015 ਨੂੰ ਹੋਏ ‘ਸਰਬੱਤ ਖਾਲਸਾ 2015’ ਨਾਮੀਂ ਪੰਥਕ ਇਕੱਠ ਦੇ ਪ੍ਰਬੰਧਕਾਂ ਖਿਲਾਫ ਦਰਜ ਕੀਤੀ ਗਈ ਐਫ.ਆਈ.ਆਰ ਰੱਦ ਕਰ ਦਿੱਤੀ ਹੈ। ਚਾਟੀਵਿੰਡ ਪੁਲਿਸ ਨੇ […]