Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Justice Zora Singh Commission

ਆਮ ਆਦਮੀ ਪਾਰਟੀ (ਆਪ) ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਉੱਤੇ ਪੰਜਾਬ ਸਰਕਾਰ ਦੁਆਰਾ ਗਠਿਤ ਜਸਟੀਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨੂੰ 'ਬੋਗਸ' ਅਤੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਕਰਾਰ ਦਿੱਤਾ।
ਫ਼ਰੀਦਕੋਟ ਵਿਚ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਿਆ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਗਲੇ ਹਫ਼ਤੇ ਸਰਕਾਰ ਨੂੰ ਆਪਣੀ ਰਿਪੋਰਟ ਦੇਣ ਦੀ ਤਿਆਰੀ ਵਿਚ ਹੈ। ਪਤਾ ਲੱਗਿਆ ਹੈ ਕਿ ਕਮਿਸ਼ਨ ਨੇ ਨਾ ਸਿਰਫ ਪਿਛਲੇ ਸਾਲ ਅਕਤੂਬਰ ਵਿਚ ਬਹਿਬਲ ਕਲਾਂ ਤੇ ਬੁਰਜ ਜਵਾਹਰ ਸਿੰਘਵਾਲਾ ਵਿਚ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕੀਤੀ, ਸਗੋਂ ਪਿਛਲੇ ਸਾਲ ਪਹਿਲੀ ਜੂਨ ਨੂੰ ਬੁਰਜ ਜਵਾਹਰ ਸਿੰਘਵਾਲਾ ਤੋਂ ਪਵਿੱਤਰ ਬੀੜ ਚੋਰੀ ਹੋਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਨੂੰ ਵੀ ਪੜਤਾਲਿਆ।
ਅਕਤੂਬਰ 2015 ਵਿਚ ਬਹਿਬਲ ਕਲਾਂ ਵਿਖੇ ਸ਼ਾਂਤ ਮਈ ਧਰਨੇ ਤੇ ਬੈਠੇ ਸਿੱਖਾਂ ਉਪਰ ਪੁਲਿਸ ਗੋਲੀ ਕਾਂਡ ਮਾਮਲੇ ਵਿਚ ਅੱਜ ਚੰਡੀਗੜ ਸੈਕਟਰ 9 ਮਿਨੀ ਪੰਜਾਬ ਸਕਤਰੇਤ ਵਿਖੇ ਬਹਿਬਲ ਕਲਾਂ ਦੇ ਮੌਕੇ ਦੇ ਗਵਾਹ ਐਡਵੋਕੇਟ ਅਮਰ ਸਿੰਘ ਚਹਿਲ ਅਤੇ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਜਸਟਿਸ ਜੋਰਾ ਸਿੰਘ ਕਮਿਸ਼ਨ ਅੱਗੇ ਪੇਸ਼ ਹੋਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।