ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ਇੱਕ ਪੰਥਕ ਸੰਸਥਾ ਗਠਿਤ ਕਰਨ ਦੀ ਸ਼ੁਰੂਆਤ ਕੀਤੀ ਹੈ। ਇਹ ਪੰਥਕ ਅਸੈਂਬਲੀ 20-21 ਅਕਤੂਬਰ ਨੂੰ ਆਪਣੀ ਪਹਿਲੀ ਦੋ ਰੋਜਾ ਇੱਕਤਰਤਾ ਅੰਮ੍ਰਿਤਸਰ ਵਿਖੇ ਕਰੇਗੀ। ਅੱਜ ਇਥੇ ਕਾਹਲੀ ਨਾਲ ਬੁਲਾਏ ਪੱਤਰਕਾਰ ਇਕੱਠ […]
ਅੰਮ੍ਰਿਤਸਰ: ਦਲ ਖਾਲਸਾ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪਾਏ ਗਏ ਪੁਲਿਸ ਅਫਸਰਾਂ ਨੂੰ ਸੋਚ-ਸਮਝ ਕੇ ਖੁਲਾ ਮੌਕਾ ਦਿੱਤਾ ਕਿ ਉਹ ਕੋਰਟ ਕੋਲ ਪਹੁੰਚ ਕਰਕੇ ਰਾਹਤ ਲੈ ਸਕਣ। ਹਾਈ ਕੋਰਟ ਵਲੋਂ ਚਰਨਜੀਤ ਸ਼ਰਮਾ, ਰਘਬੀਰ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਵਿਰੁੱਧ […]
ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਠੋਸ ਕਦਮ ਚੁਕਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਨੂੰਨੀ ਕਾਰਵਾਈ ਕਰੇ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ, ਜਥੇਬੰਦਕ ਸਕੱਤਰ ਰਣਬੀਰ ਸਿੰਘ, ਸੂਬੇਦਾਰ ਬਲਦੇਵ ਸਿੰਘ ਅਤੇ ਡਾ. ਅਰਪਾਲ ਸਿੰਘ ਨੇ […]
ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਤੋਂ ਮੰਗ ਕੀਤੀ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ […]
ਹੁਸ਼ਿਆਰਪੁਰ: ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਹੱਕ ਨੂੰ ਹਾਸਿਲ ਕਰਨ ਲਈ ਸੰਘਰਸ਼ ਕਰਦੇ ਹੋਏ ਆਪਣੇ 40 ਸਾਲਾਂ ਦੇ ਸਫ਼ਰ ਨੂੰ ਪੂਰੇ ਕਰਦਿਆਂ ਹੋਇਆਂ ਦਲ ਖਾਲਸਾ 13 ਅਗਸਤ ਨੂੰ ਆਜ਼ਾਦੀ ਸੰਕਲਪ ਦਿਵਸ ਵਜੋਂ ਮਨਾਏਗਾ। ਜਥੇਬੰਦੀ ਆਪਣੀ 40ਵੀ ਵਰ੍ਹੇਗੰਢ ਮੌਕੇ 13 ਅਗਸਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ, ਚੰਡੀਗੜ੍ਹ ਵਿੱਚ ਕਾਨਫਰੰਸ ਕਰ ਰਹੀ ਹੈ। […]