ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 3 ਅਕਤੂਬਰ ਨੂੰ ਦਰਸ਼ਨ ਕਰਨ ਲਈ ਆ ਰਹੇ ਸੰਯੁਕਤ ਰਾਸ਼ਟਰ (ਯੂ.ਅੇਨ.ਓ) ਦੇ ਜਨਰਲ ਸਕੱਤਰ ਐਨਟੋਨੀਓ ਗੱਟਰਸ ਨੂੰ ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਚਿੱਠੀ ਲਿਖ ਕੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫੌਜੀ ਹਮਲੇ ਦੀ ਪੜਤਾਲ ਸਬੰਧੀ ਦਖਲ ਦੇਣ ਦੀ ਮੰਗ […]
ਅੰਮ੍ਰਿਤਸਰ: ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਹੈ ਕਿ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਰਾਹੀਂ ਹੋਈ ਕੁਲ ਨਾਸ਼ ਉਪਰ ਪਰਦਾਪੋਸ਼ੀ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਅਤੇ […]
ਅੰਮ੍ਰਿਤਸਰ: ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਜੱਥੇਬੰਦੀ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਰੰਧਾਵਾ, ਬਾਬਾ ਸੇਵਾ ਸਿੰਘ, ਬਲਕਾਰ ਸਿੰਘ, ਨਿਰਵੈਰ ਸਿੰਘ, ਕਾਬਲ ਸਿੰਘ ਨੇ ਸਾਂਝੇ ਪ੍ਰੈਸ ਬਿਆਨ ਰਾਂਹੀ ਕਿਹਾ ਕਿ ਗੁਰਾਂ ਦਾ ਪੰਜਾਬ ਕੁੱਲ ਨਾਸ਼ ਦੇ ਯੋਜਨਾਕਾਰਾਂ ਦੀਆਂ ਤਸਵੀਰਾਂ ਬਰਦਾਸ਼ਤ ਕਰਨ ਨੂੰ ਤਿਆਰ ਨਹੀ ਅਤੇ ਚਾਹੁੰਦਾ ਹੈ ਕਿ […]
ਅੰਮ੍ਰਿਤਸਰ: ਸਿੱਖ ਸਿਆਸੀ ਕੈਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਨੂੰ ਭਾਰਤੀ ਹਕੂਮਤ ਵੱਲੋਂ ਗਿਣ ਮਿੱਥ ਕੇ ਕੀਤਾ ਗਿਆ ਕਤਲ ਦਸਦਿਆਂ ਖਾਲੜਾ ਮਿਸ਼ਨ ਆਰਗੋਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਵੀਨ ਕੁਮਾਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕਿਰਪਾਲ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸ਼ਾਫ […]
ਅੰਮ੍ਰਿਤਸਰ: ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਆਖਿਆ ਹੈ ਕਿ ਕੈਪਟਨ, ਬਾਦਲ ਤੇ ਕੇਜਰੀਵਾਲ ਨੇ ਸਾਰਾ ਜੋਰ ਸਿੱਖਾਂ ਦੀ ਕੁੱਲ ਨਾਸ਼ ਤੇ ਪੜ੍ਹਦਾ ਪਾਉਣ ਲਈ ਲਗਾ ਦਿੱਤਾ ਹੈ। ਕਿਉਂਕਿ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ, ਝੂਠੇ ਮੁਕਾਬਲਿਆਂ, ਨਵੰਬਰ 84 ਕਤਲੇਆਮ, ਨਸ਼ਿਆਂ ਰਾਹੀਂ ਜਵਾਨੀ ਦੀ […]