Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Khalsa University Amritsar

ਪਿਛਲੀ ਅਕਾਲੀ ਸਰਕਾਰ ਵੱਲੋਂ ਖਾਲਸਾ ਯੂਨੀਵਰਸਿਟੀ ਸਬੰਧੀ ਬਣਾਏ ਐਕਟ ਨੂੰ ਅੱਜ ਵਿਧਾਨ ਸਭਾ ਵਿੱਚ ਕਾਂਗਰਸ ਸਰਕਾਰ ਵੱਲੋਂ ਰੱਦ ਕਰਨ ਮਗਰੋਂ ਪਿਛਲੇ ਇਕ ਸਾਲ ਤੋਂ ਚੱਲ ਰਹੀ ਇਹ ਯੂਨੀਵਰਸਿਟੀ ਵਿਧਾਨਕ ਤੌਰ ’ਤੇ ਖ਼ਤਮ ਹੋ ਗਈ। ਇਸ ਕਾਰਨ 300 ਵਿਦਿਆਰਥੀਆਂ ਅਤੇ ਲਗਪਗ ਅਮਲੇ ਦੇ ਸੌ ਮੈਂਬਰਾਂ ਦਾ ਭਵਿੱਖ ਹਨੇਰੇ ਵਿੱਚ ਹੈ।
ਖਾਲਸਾ ਯੂਨੀਵਰਸਿਟੀ ਦੇ ਭਵਿੱਖ 'ਤੇ ਲਟਕ ਰਹੀ ਤਲਵਾਰ 'ਤੇ ਪ੍ਰਤੀਕਰਮ ਦਿੰਦਿਆਂ ਦਲ ਖਾਲਸਾ ਨੇ ਸੁਝਾਅ ਦਿੱਤਾ ਹੈ ਪ੍ਰਬੰਧਕਾਂ ਨੂੰ ਇਸ ਯੂਨੀਵਰਸਿਟੀ ਨੂੰ ਇਤਿਹਾਸਕ ਅਤੇ ਨਾਮਵਰ ਖਾਲਸਾ ਕਾਲਜ ਦੇ 330 ਏਕੜ ਜਮੀਨ ਦੀ ਹਦੂਦ ਤੋਂ ਬਾਹਰ ਕਿਸੇ ਵੱਖਰੀ ਥਾਂ 'ਤੇ ਲੈ ਜਾਣਾ ਚਾਹੀਦਾ ਹੈ...
'ਗੁਰੂ ਦੀ ਨਗਰੀ' ਅੰਮ੍ਰਿਤਸਰ ਵਿੱਚ ਸਥਿਤ ਇਤਿਹਾਸਕ ਖਾਲਸਾ ਕਾਲਜ ਦੀ ਭੂਮੀ ਉੱਤੇ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਬਣਾਉਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਐਲਾਨ ਕੀਤਾ ਹੈ ਕਿ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਬਾਅਦ ਇਹ ਫੈਸਲਾ ਰੱਦ ਕਰ ਦਿੱਤਾ ਜਾਵੇਗਾ, ਕਿਉਂਕਿ ਬਾਦਲ ਸਰਕਾਰ ਨੇ ਇਹ ਨਾਪਾਕ ਫ਼ੈਸਲਾ ਮਜੀਠੀਆ ਪਰਿਵਾਰ ਦੇ ਦਬਾਅ ਵਿੱਚ ਆ ਕੇ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।