ਲੰਡਨ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ਦੇ ਜੁਝਾਰੂ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿੱਚ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ 5 ਮਈ ਸ਼ਨੀਚਵਾਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ […]
ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਸਿੱਖ ਨੌਜਵਾਨ ਆਗੂ ਭਾਈ ਮਨਧੀਰ ਸਿੰਘ ਵਲੋਂ ਸੰਗਤਾਂ ਨਾਲ ਸਾਂਝੇ ਕੀਤੇ ਗਏ ਵਿਚਾਰਾਂ ਦੀ ਵੀਡੀਓ ਰਿਕਾਰਡਿੰਗ ਵੇਖੋ।
ਜਲੰਧਰ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਤਿਮ ਸੰਸਕਾਰ ਬੀਤੇ ਕਲ੍ਹ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਡੱਲੀ ਵਿਖੇ ਕੀਤਾ ਗਿਆ। ਜਿਕਰਯੋਗ ਹੈ ਕਿ 2014 ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ 18 ਅਪ੍ਰੈਲ ਨੂੰ ਸੈਂਟਰਲ ਜੇਲ੍ਹ ਪਟਿਆਲਾ ਵਿਚ ਮੌਤ ਹੋ ਗਈ ਸੀ। […]
ਚੰਡੀਗੜ੍ਹ: ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਜੋ ਬੀਤੇ ਕਲ੍ਹ ਭਾਰਤੀ ਨਿਜ਼ਾਮ ਦੀ ਪੰਜਾਬ ਵਿਚਲੀ ਪਟਿਆਲਾ ਜੇਲ੍ਹ ਵਿਚ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 20 ਅਪ੍ਰੈਲ ਨੂੰ ਜਲੰਧਰ ਜ਼ਿਲ੍ਹੇ ਵਿਚ ਭੋਗਪੁਰ ਨਜ਼ਦੀਕ ਉਨ੍ਹਾਂ ਦੇ ਜੱਦੀ ਪਿੰਡ ਡੱਲੀ ਵਿਖੇ ਕੀਤਾ ਜਾਵੇਗਾ। ਅੱਜ ਰਜਿੰਦਰਾ ਹਸਪਤਾਲ ਪਟਿਆਲਾ […]