Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

kotkapora Incident

ਜਥੇਦਾਰ ਤਲਵੰਡੀ ਦੀ ਧੀ ਹਰਜੀਤ ਕੌਰ ਇਸਤਰੀ ਅਕਾਲੀ ਦਲ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਹੈ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਅਸਲ ਦੋਸ਼ੀਆਂ ਨੂੰ ਪੜਨ ਵਿੱਚ ਨਾਕਾਮ ਜਾਂ ਜਾਣ ਬੁੱਝ ਕੇ ਨਾ ਫੜ ਰਹੀ ਪੰਜਾਬ ਪੁਲਿਸ ਵੱਲੋਂ ਇਸ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਸਿੱਖ ਨੌਜਵਾਨਾਂ ‘ਤੇ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕਰਨ ਵਿਰੱਧ ਸਿੱਖ ਜਥੇਬੰਦੀਆਂ ਨੇ ਬੇਕਸੂਰ ਐਲਾਨਦਿਆਂ ਅੱਜ ਪਿੰਡ ਪੰਜਗਰਾਈਂ ਖੁਰਦ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਤੱਕ ਸ਼ਾਂਤਮਈ ਰੋਸ ਮਾਰਚ ਕੀਤਾ।
ਫਰੀਦਕੋਟ ਦੇ ਪਿੰਡ ਬਰਗਾੜੀ ਅਤੇ ਉਸਤੋਂ ਬਾਅਦ ਪੰਜਾਬ ਭਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਹੋ ਰਹੀ ਬੇਅਦਬੀ ਅਤੇ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਸ਼ਾਂਤਮਈ ਸਿੱਖ ਸੰਗਤਾਂ ‘ਤੇ ਗੋਲੀਬਾਰੀ ਕਰਕੇ ਦੋ ਸਿੰਘਾਂ ਨੂੰ ਸ਼ਹੌਦ ਕਰਨ ਦੇ ਰੋਸ ਵਜੋਂ ਅੱਜ ਪੰਜ ਹੋਰ ਸ਼੍ਰੋਮਣੀ ਕਮੇਟੀ ਦੇ ਮੇਂਬਰਾਂ ਨੇ ਅਸਤੀਫੇ ਦੇ ਦਿੱਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।