Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Mamata Banerjee

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2021 ਦੇ ਨਤੀਜੇ ਪਿਛਲੇ ਦਿਨੀਂ ਆਏ ਹਨ। ਇਹਨਾਂ ਚੋਣਾਂ ਵਿੱਚ 294 ਸੀਟਾਂ ਵਾਲੀ ਵਿਧਾਨ ਸਭਾ ਵਿੱਚ 213 ਸੀਟਾਂ ਜਿੱਤ ਕੇ ਤ੍ਰਿਣਮੂਲ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ ਅਤੇ ਮਮਤਾ ਬੈਨਰਜੀ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ 200 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਜਾ […]

ਨਵੀਂ ਦਿੱਲੀ: ਸੋਮਵਾਰ ਨੂੰ ਅਸਾਮ ਵਿਚ ਜਾਰੀ ਕੀਤੇ ਗਏ ਨੈਸ਼ਨਲ ਰਜਿਸਟਰ ਆਫ ਸਿਟਜ਼ਿਨਸ਼ਿਪ (ਐਨਆਰਸੀ) ਖਿਲਾਫ ਹੋਣ ਵਾਲੀ ਰੈਲੀ ਵਿਚ ਭਾਗ ਲੈਣ ਲਈ ਅਸਾਮ ਗਏ ਤ੍ਰਿਣਾਮੁਲ ਕਾਂਗਰਸ ਪਾਰਟੀ (ਟੀਐਮਸੀ) ਦੇ ਵਫਦ ਨੂੰ ਸਿਲਚਾਰ ਹਵਾਈ ਅੱਡੇ ‘ਤੇ ਗ੍ਰਿਫਤਾਰ ਕਰਨ ਦੀ ਖਬਰ ਹੈ। ਅਸਾਮ ਵਿਚ ਨਾਗਰਿਕਤਾ ਸਬੰਧੀ ਕੀਤੀਆਂ ਗਈਆਂ ਨਵੀਂਆਂ ਦਰਜ ਤੋਂ ਬਾਅਦ ਭਾਰਤ ਦੀ ਕੇਂਦਰੀ ਸੱਤਾ ‘ਤੇ […]

ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਜੋੜ-ਤੋੜ ਦੀਆਂ ਤਿਆਰੀਆਂ ਅਰੰਭ ਹੋ ਗਈਆਂ ਹਨ ਤੇ ਤੀਜੀ ਧਿਰ ਉਭਰਣ ਦੇ ਸੰਕੇਤ ਮਿਲ ਰਹੇ ਹਨ। ਭਾਜਪਾ ਨੂੰ ਚੁਣੌਤੀ ਦੇਣ ਲਈ ਕਾਂਗਰਸ ਤੋਂ ਮੁਕਤ ਗਠਜੋੜ ਬਣਾਉਣ ਲਈ ਅੱਜ ਕੋਲਕੱਤਾ ਵਿਚ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁਲਾਕਾਤ ਕੀਤੀ। […]

ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਨੇ ਬਿਆਨ ਜਾਰੀ ਕੀਤਾ ਹੈ। ਯੋਗੇਸ਼ ਵਾਸ਼ਰਣੇ ਨਾਂ ਦੇ ਇਸ ਆਗੂ ਨੇ ਐਲਾਨ ਕੀਤਾ ਹੈ ਕਿ ਜਿਹੜਾ ਵੀ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦਾ ਸਿਰ ਵੱਢ ਕੇ ਲਿਆਏਗਾ ਉਸਨੂੰ 11 ਲਖ ਰੁਪੱਈਏ ਇਨਾਮ ਦਿੱਤਾ ਜਾਏਗਾ। ਹਨੂਮਾਨ ਜੈਅੰਤੀ ਦੇ ਮੌਕੇ 'ਤੇ ਕੱਟੜ ਹਿੰਦੂਆਂ ਦੀ ਬੇਕਾਬੂ ਭੀੜ ਨੂੰ ਕਾਬੂ ਕਰਨ ਲਈ ਬੀਰਭੂਮ ਜ਼ਿਲ੍ਹੇ (ਪੱਛਮੀ ਬੰਗਾਲ) 'ਚ ਪੁਲਿਸ ਨੇ ਲਾਠੀਚਾਰਜ ਕੀਤਾ ਸੀ।
ਕੋਲਕਾਤਾ, (8 ਮਈ2014) - ਭਾਰਤੀ ਲੋਕ ਸਭਾ ਦੀਆਂ ਚੋਣਾ ਲਈ ਚੱਲ ਰਹੀ ਮੁਹਿੰਮ ਦੌਰਾਨ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਤੇ ਭਾਜਪਾ ਦੇ ਪੀਐਮ ਉਮੀਦਵਾਰ ਨਰਿੰਦਰ ਮੋਦੀ ਦੇ 'ਚ ਤਲਖੀ ਤੇ ਬਿਆਨਬਾਜੀ ਦਾ ਦੌਰ ਤੇਜ਼ ਹੁੰਦਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।