ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਨੂੰ ਦੱਸੇ ਜਾਣ ਦੀਆਂ ਚਲ ਰਹੀਆਂ ਪੋਸਟਾਂ ’ਤੇ ਫੈਡਰੇਸ਼ਨ ਦੀ ਸਫ਼ਾਈ ਸਾਹਮਣੇ ਆਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ […]
ਅੰਮ੍ਰਿਤਸਰ: ਸਿੱਖ ਸਾਈਕਲਿਸਟ ਜਗਦੀਪ ਸਿੰਘ ਪੁਰੀ ਵਲੋਂ ਸਾਈਕਲ ਦੌੜ ਵਿੱਚ ਦਸਤਾਰ ਧਾਰਣ ਕਰਨ ਤੇ ਲਾਈ ਪਾਬੰਦੀ ਨੂੰ ਚਣੌਤੀ ਦੀ ਸੁਣਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਨੇ ਉਲਟਾ ਸਵਾਲ ਕੀਤਾ ਸੀ ਕਿ ‘ਸਿੱਖ ਲਈ ਦਸਤਾਰ ਜਰੂਰੀ ਹੈ ਜਾਂ ਸਿਰਫ ਸਿਰ ਢੱਕਣ ਦਾ ਸਾਧਨ’ ਹੈ। ਜੱਜਾਂ ਵਲੋਂ ਕੀਤੀ ਟਿਪਣੀ ਕਾਰਣ ਸਮੁੱਚਾ ਸਿੱਖ ਜਗਤ ਰੋਸ ਤੇ ਰੋਹ […]
ਚੰਡੀਗੜ੍ਹ: ਭਾਰਤੀ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਕ ਕੇਸ ਵਿਚ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਗਈ ਟਿੱਪਣੀ ਅਤੇ ਉਸ ’ਤੇ ਉਠਾਏ ਗਏ ਸਵਾਲ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਵਿਰੋਧ ਜਤਾਇਆ ਹੈ। ਸਿੱਖ ਜਥੇਬੰਦੀਆਂ ਨੇ ਆਖਿਆ ਕਿ ਦਸਤਾਰ ਸਿੱਖਾਂ ਦੇ ਪਹਿਰਾਵੇ ਦਾ ਅਹਿਮ ਹਿੱਸਾ ਹੈ। ਜ਼ਿਕਰਯੋਗ ਹੈ ਕਿ ਸਾਈਕਲ ਐਸੋਸੀਏਸ਼ਨ ਵੱਲੋਂ ਹੈਲਮੇਟ ਪਹਿਨਣ ਦੀ ਲਾਜ਼ਮੀ ਸ਼ਰਤ […]