Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Mansa

ਮਾਨਸਾ/ਜੋਗਾ (12 ਮਾਰਚ, 2011 - ਕੁਲਵਿੰਦਰ): ਸਿੱਖਿਆ ਕਰਮੀ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਬਾਦਲ ਪਿੰਡ ਦਾ ਘਿਰਾਓ ਕਰਨ ਲਈ ਜਾ ਰਹੇ ਅਧਿਆਪਕਾਂ ਨੂੰ ਭਾਰੀ ਸੁਰੱਖਿਆ ਫੌਰਸ ਨੇ ਜ਼ਿਲ੍ਹੇ ਦੇ ਪਿੰਡ ਭਾਈਦੇਸਾ ਕੋਲ ਨਾਕਾ ਲਗਾਕੇ ਰੋਕ ਲਿਆ। ਜਿਸ ਦੇ ਵਿਰੋਧ ‘ਚ ਸਿੱਖਿਆ ਕਰਮੀ ਅਧਿਆਪਕਾਂ ਵਲੋਂ ਮਾਨਸਾ-ਬਠਿੰਡਾ ਰੋਡ ਉੱਪਰ ਹੀ ਧਰਨਾ ਲਗਾਕੇ ਰੋਡ ਨੂੰ ਜਾਮ ਕਰ ਦਿੱਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਡੇਲੂਆਣਾ ਨੇ ਕਿਹਾ ਕਿ ਸਿੱਖਿਆ ਕਰਮੀ ਅਧਿਆਪਕ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਆਪਣੀ...
ਮਾਨਸਾ (9 ਮਾਰਚ, 2011 - ਕੁਲਵਿੰਦਰ) ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ, ਰੱਲਾ ਵਲੋਂ ਅੰਤਰ-ਰਾਸ਼ਟਰੀ ਇਸਤਰੀ ਦਿਵਸ ‘ਤੇ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਡਾ.ਸੁਖਵਿੰਦਰ ਸਿੰਘ,ਸਰਕਾਰੀ ਰਣਬੀਰ ਕਾਲਜ,ਸੰਗਰੂਰ ਅਤੇ ਪ੍ਰੋ.ਪ੍ਰਸ਼ੋਤਮ ਅਗਰਵਾਲ,ਗੁਰੂ ਕਾਸ਼ੀ ਨੇਬਰਹੁੱਡ ਕੈਂਪਸ,ਦਮਦਮਾ ਸਾਹਿਬ ਪਹੁੰਚੇ। ਪ੍ਰੌਗਰਾਮ ਨੂੰ ਸ਼ੁਰੂ ਕਰਦਿਆ ਕਾਲਜ ਦੇ ਪ੍ਰਿੰਸੀਪਲ ਡਾ.ਮਲਕੀਅਤ ਸਿੰਘ ਖਟੜਾ ਨੇ ਆਏ ਬੁਲਾਰਿਆਂ ਨੂੰ ਜੀ ਆਇਆ ਆਖਿਆ ਤੇ ਕਾਲਜ ਵਿਦਿਆਰਥਣਾਂ ਨੂੰ ਇਸ ਦਿਨ ਦੀ ਮਹਾਨਤਾ ਹੋਵੇ।
ਮਨੁੱਖੀ ਹੱਕਾਂ ਦੇ ਘਾਣ ਦੀ ਇੱਕ ਕਹਾਣੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।