ਚੰਡੀਗੜ੍ਹ: ਕਨੇਡਾ ਸਰਕਾਰ ਵੱਲੋਂ ਓਟਾਵਾ ਹਵਾਈ ਅੱਡੇ ਤੋਂ ਵਾਪਸ ਭਾਰਤ ਮੋੜੇ ਗਏ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਦੋਆ ਨੇ ਵਾਪਸ ਪਰਤ ਕੇ ਦੱਸਿਆ ਕਿ ਕੈਨੇਡਾ ਵਿਚਲੇ ਆਪਣੇ ਪ੍ਰੋਗਰਾਮ ਦੀ ਉਥੋਂ ਦੀ ਸਰਕਾਰ ਨੂੰ ਅਗਾਊਂ ਸੂਚਨਾ ਨਾ ਦੇਣ ਕਾਰਨ ਹਵਾਈ ਅੱਡੇ ਤੋਂ ਹੀ ਇਹਨਾਂ ਨੂੰ ਵਾਪਸ ਮੋੜਿਆ ਗਿਆ ਹੈ। […]
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਉਤੇ ਹੋਏ ਹਮਲੇ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਉਹ ਦੋਸ਼ੀ ਪਾਏ ਗਏ ਤਾਂ ‘ਆਪਣੇ ਆਪ ਨੂੰ ਗੋਲੀ’ ਮਾਰ ਲੈਣਗੇ। ਉਨ੍ਹਾਂ […]
ਰੂਪਨਗਰ: ਆਮ ਆਦਮੀ ਪਾਰਟੀ ਦੇ ਰੂਪਨਗਰ ਹਲਕੇ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਬੀਤੇ ਕਲ੍ਹ ਹਮਲਾ ਕਰਨ ਵਾਲੇ ਮਾਈਨਿੰਗ ਮਾਫੀਆ ਨਾਲ ਸਬੰਧਿਤ ਮੁੱਖ ਦੋਸ਼ੀਆਂ ਵਿਚੋਂ ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਦੋ ਮੁੱਖ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਦੇਸਰਾਜ […]
ਅਨੰਦਪੁਰ ਸਾਹਿਬ: ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਅੱਜ ਮਾਈਨਿੰਗ ਮਾਫੀਆ ਵਲੋਂ ਹਮਲਾ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਹਲਕੇ ਦੇ ਬੇਈਂਹਾਰਾ ਪਿੰਡ ਵਿਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਸਨ। ਇਸ ਹਮਲੇ ਵਿਚ ਸੰਦੋਆ ਦੇ ਗੰਭੀਰ ਸੱਟਾਂ ਲੱਗਣ ਦੀ ਖਬਰ ਹੈ। ਸੰਦੋਆ ਨੂੰ ਪਹਿਲਾਂ ਅਨੰਦਪੁਰ ਸਾਹਿਬ ਦੇ […]