Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Navkiran Singh Advocate

ਪਾਰਟੀ ਆਗੂਆਂ ਨੇ ਪੰਜਾਬ ਦੇ ਲੋਕਾਂ ਨਾਲ ਆਪਣਾ ਮੁੱਢਲਾ ਏਜੰਡਾ ਸਾਂਝਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਅਤੇ ਇਸ ਨਾਲ ਜੁੜੇ ਮੁੱਖ ਮਸਲਿਆਂ ਦੇ ਹੱਲ ਲਈ ਸਪੱਸ਼ਟ ਨੀਤੀ ਨਹੀਂ ਹੈ।
ਆਮ ਆਦਮੀ ਪਾਰਟੀ ਨੇ ਬੁਧਵਾਰ ਨੂੰ ਸੀਨੀਅਰ ਮਨੁੱਖੀ ਅਧਿਕਾਰ ਵਕੀਲ ਐਡਵੋਕੇਟ ਨਵਕਿਰਨ ਸਿੰਘ ਨੂੰ ਮਨੁੱਖੀ ਅਧਿਕਾਰ ਸੈਲ ਦਾ ਕਨਵੀਨਰ ਨਿਯੁਕਤ ਕਰ ਦਿੱਤਾ। ਐਡਵੋਕੇਟ ਨਵਕਿਰਨ ਸਿੰਘ ਦੀ ਨਿਯੁਕਤੀ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਕੀਤੀ ਗਈ ਰੈਲੀ ਦੇ ਦੌਰਾਨ ਕੀਤਾ ਗਿਆ। ਐਡਵੋਕੇਟ ਨਵਕਿਰਨ ਸਿੰਘ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਡ ਚੰਡੀਗੜ ਵਿਚ ਵਕੀਲ ਵਜੋਂ ਕਾਰਜ ਕਰ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।