Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Nawaz Sharif

ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਦੇ ਚੋਣ ਨਤੀਜਿਆਂ ਨੇ ਪਹਿਲਾਂ ਤੋਂ ਚੱਲ ਰਹੀ ਸਿਆਸੀ ਅਸਥਿਰਤਾ ਵਿਚ ਹੀ ਵਾਧਾ ਕੀਤਾ ਹੈ ਕਿਉਂਕਿ ਪਾਕਿਸਤਾਨੀ ਫੌਜ (ਇਸਟੈਬਲਿਸ਼ਮੈਂਟ) ਦੀ ਹਿਮਾਇਤ ਦੇ ਬਾਵਜੂਦ ਨਵਾਜ਼ ਸ਼ਰੀਫ ਦੀ ਪਾਰਟੀ ‘ਪਾਕਿਸਤਾਨ ਮੁਸਲਿਮ ਲੀਗ (ਐਨ)’ ਬਹੁਮਤ ਹਾਸਿਲ ਕਰਨ ਵਿਚ ਨਾਕਾਮ ਰਹੀ ਹੈ।
ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਦੇ ਹਾਲੀ ਤੱਕ ਐਲਾਨੇ ਗਏ ਨਤੀਜਿਆਂ ਤੋਂ ਕਿਸੇ ਵੀ ਧਿਰ ਨੂੰ ਸਪਸ਼ਟ ਬਹੁਮਤ ਨਹੀਂ ਮਿਲ ਰਿਹਾ।
ਇੰਡੀਆ ਦੇ ਗੁਆਂਢੀ ਮੁਲਕ ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ ਦਾ ਘਟਨਾਕ੍ਰਮ ਨਾਟਕੀ ਢੰਗ ਨਾਲ ਪੇਸ਼ ਹੋ ਰਿਹਾ ਹੈ।
ਵਾਂਢੀ ਮੁਲਕ ਪਾਕਿਸਤਾਨ ਵਿਚ ਉਥਲਪੁਥਲ ਤੇ ਅਨਿੱਸ਼ਚਿਤਤਾ ਦੇ ਮਹੌਲ ਵਿਚ ਅੱਜ 8 ਫਰਵਰੀ ਨੂੰ ਆਮ ਚੋਣਾਂ ਹੋ ਰਹੀਆਂ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜਹਿਜ਼ਬੁਲ ਮੁਜਾਿਹਦੀਨ ਕਮਾਂਡਰ ਬੁਰਹਾਨ ਵਾਨੀ ਨੂੰ ਸ਼ਰਧਾਂਜਲੀ ਭੇਟ ਕਰਿਦਆਂ ਕਿਹਾ,‘‘ਵਾਨੀ ਦੀ ਮੌਤ ਨੇ ਘਾਟੀ ਵਿੱਚ ਆਜ਼ਾਦੀ ਲਈ ਸੰਘਰਸ਼ ’ਚ ਨਵੀਂ ਰੂਹ ਫੂਕੀ ਹੈ।’’

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।