Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

new book released

ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਬਹੁਤਾਤ ਅਣਛਪੀਆਂ ਚਿੱਠੀਆ ਨੂੰ ਪਹਿਲੀ ਵਾਰ ਸੰਗਤ ਦੇ ਸਨਮੁਖ ਕਰਦੀ ਨਵੀਂ ਕਿਤਾਬ “ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ” ਐਤਵਾਰ (19 ਨਵੰਬਰ) ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ।
ਵੀਹਵੀਂ ਸਦੀ ਵਿੱਚ ਦਿੱਲੀ ਦੀ ਬਿਪਰਵਾਦੀ ਹਕੂਮਤ ਵਿਰੁੱਧ ਖੜੀ ਹੋਈ ਖਾੜਕੂ ਲਹਿਰ ਵਿਚ ਆਲੋਅਰਖ ਦੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਦੀ ਗਾਥਾ ਨੂੰ ਸੰਗਤ ਸਾਹਮਣੇ ਕਿਤਾਬ ਰੂਪ ਵਿਚ ਪੇਸ਼ ਕਰਦੀ ਕਿਤਾਬ 'ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)’ ਬੀਤੀ 29 ਅਗਸਤ 2023 ਨੂੰ ਇਹਨਾਂ ਸਿੰਘ ਸਿੰਘਣੀਆਂ ਦੀ ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਗੁਰਦੁਆਰਾ ਮੰਜੀ ਸਾਹਿਬ, ਆਲੋਅਰਖ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭੇਂਟ ਕਰਕੇ ਜਾਰੀ ਕੀਤੀ ਗਈ।
ਨੀਸਾਣਿ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਮਲਕੀਤ ਸਿੰਘ ਭਵਾਨੀਗੜ੍ਹ ਵੱਲੋਂ ਲਿਖੀ ਕਿਤਾਬ ‘ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)’ 29 ਅਗਸਤ ਨੂੰ ਸੰਗਰੂਰ ਜਿਲ੍ਹੇ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਆਲੋਅਰਖ ਵਿਖੇ ਜਾਰੀ ਕੀਤੀ ਜਾਵੇਗੀ।
ਭਾਈ ਦਲਜੀਤ ਸਿੰਘ ਦੁਆਰਾ ਲਿਖੀ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ ਭਾਗ 2" ਕੱਲ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਜਾਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ – ਬੀਤੇਂ ਦਿਨੀਂ ਗੁਰਦੁਆਰਾ ਥੜਾ ਸਾਹਿਬ, ਇਯਾਲੀ ਕਲਾਂ, ਲੁਧਿਆਣਾ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਨਵੀਂ ਛਪੀ ਕਿਤਾਬ “ਸਾਕਾ ਨਨਕਾਣਾ ਸਾਹਿਬ – ਬਹੁਪੱਖੀ ਵਿਸ਼ਲੇਸ਼ਣ ਅਤੇ ਭਵਿੱਖ ਲਈ ਸੇਧਾਂ” ਸੰਗਤ ਦੇ ਸਨਮੁੱਖ ਪੰਥ ਸੇਵਕਾਂ ਅਤੇ ਪ੍ਰਚਾਰਕਾਂ ਵਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਭਾਈ ਗੁਰਜੰਟ ਸਿੰਘ ਬੱਲ ਅਤੇ ਭਾਈ ਸੁਖਜੀਤ ਸਿੰਘ ਸਦਰਕੋਟ ਨੇ […]

ਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪ੍ਰਕਾਸ਼ਤ ਡਾ. ਹਰਦੇਵ ਸਿੰਘ ਦੀ ਰਚਨਾ 'ਮਸੀਹੀਅਤ ਅਤੇ ਥਿਆਲੋਜੀ' ਉੱਪਰ ਆਨ-ਲਾਈਨ ਅਤੇ ਆਫ-ਲਾਈਨ ਦੋਵਾਂ ਮਾਧਿਅਮਾਂ ਰਾਹੀਂ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਕਰਵਾਈ ਗਈ।
ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।