Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Nikhil Gupta

ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ ਭਾੜੇ ਦੇ ਕਾਤਲਾਂ ਰਾਹੀਂ ਨਿਸ਼ਾਨਾ ਬਣਾ ਸਕਦੀਆਂ ਹਨ। ਜਥੇ ਮੁਤਾਬਕ ਪੰਜਾਬ ਵਿੱਚ ਜਾਣਬੁੱਝ ਕੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅਮਰੀਕਾ ਦੀ ਧਰਤੀ 'ਤੇ ਇੱਕ ਸਿੱਖ ਆਗੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕੇਸ ਦੇ ਮੁੱਖ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।