ਚੰਡੀਗੜ੍ਹ: ਜਿੱਥੇ ਇਕ ਪਾਸੇ ਪੰਜਾਬ ਵਿਚ ਨਸ਼ੇ ਦੇ ਕੇਸਾਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਉਹਨਾਂ ‘ਤੇ ਨਸ਼ਾ ਵਪਾਰ ਵਿਚ ਸ਼ਾਮਿਲ ਹੋਣ ਦੇ ਲਾਏ ਦੋਸ਼ਾਂ ਦੀ ਮੁਆਫੀ ਮੰਗੀ ਹੈ ਉੱਥੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰਾਂ ਖਿਲਾਫ ਨਸ਼ਾ ਵਪਾਰ ਦੇ ਚੱਲ ਰਹੇ ਕੇਸਾਂ ਦੀ […]