Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Nirankari

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਵੋਟਾਂ ਖਾਤਿਰ ਨਿਰੰਕਾਰੀ ਮਿਸ਼ਨ ਦੀ ਸਾਧਵੀ ਦੇ ਪੈਰਾਂ ‘ਤੇ ਮੱਥਾ ਟੇਕਣ ਵਾਲੇ ਗਠਜੋੜ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਇਹ ਅਸਲ ਤਸਵੀਰਾਂ ਨਾਲ ਛੇੜਛਾੜ ਹੈ। ਸ੍ਰੀ ਪੁਰੀ ਇਥੋਂ ਤੀਕ ਕਹਿੰਦੇ ਚਲੇ ਗਏ ਹਨ ਕਿ ਮੱਥਾ ਟੇਕਣ ਵਾਲੀ ਅਸਲ ਤਸਵੀਰ ਤਾਂ ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਨੂੰ ਹੇਠਾ […]

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਬਾਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਗੁਰੂ ਦੋਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਨਿਰੰਕਾਰੀ ਮਿਸ਼ਨ’, ਜਿਨ੍ਹਾਂ ਨਾਲ ਸਾਂਝ ਰੱਖਣ ਤੋਂ ਅਕਾਲ ਤਖ਼ਤ ਸਾਹਿਬ ਨੇ ਸਿੱਖਾਂ ਨੂੰ ਮਨ੍ਹਾਂ ਕੀਤਾ ਹੈ, ਨਾਲ ਆਪਣੀ ਤੇ ਆਪਣੀ ਪਾਰਟੀ ਦੀ ਨੇੜਤਾ ਜਗ ਜਾਹਿਰ ਕਰ ਦਿੱਤੀ ਹੈ।
ਨਿਰੰਕਾਰੀ ਮੁਖੀ ਹਰਦੇਵ ਸਿੰਘ ਦੀ ਕੈਨੇਡਾ ਦੇ ਮਾਂਟਰਿਅਲ ਸ਼ਹਿਰ ਵਿਚ ਇਕ ਕਾਰ ਹਾਦਸੇ ਵਿਚ ਮੌਤ ਹੋ ਗਈ। 1980 ਵਿਚ ਨਿਰੰਕਾਰੀ ਮੁਖੀ ਗੁਰਬਚਨ ਸਿੰਘ ਦੇ ਦਿੱਲੀ ਵਿਖੇ ਕਤਲ ਤੋਂ ਬਾਅਦ ਗੁਰਬਚਨ ਸਿੰਘ ਦੇ ਲੜਕੇ ਹਰਦੇਵ ਸਿੰਘ ਨੂੰ ਨਿਰੰਕਾਰੀਆਂ ਦਾ ਮੁਖੀ ਬਣਾਇਆ ਗਿਆ ਸੀ। ਇਸ ਵੇਲੇ ਹਰਦੇਵ ਸਿੰਘ ਦੀ ਉਮਰ 62 ਸਾਲ ਦੀ ਸੀ। ਨਿਰੰਕਾਰੀਆਂ ਦੀਆਂ 27 ਦੇਸ਼ਾਂ ਵਿਚ 100 ਸ਼ਾਖਾਵਾਂ ਹਨ, ਇਨ੍ਹਾਂ ਦਾ ਮੁਖ ਦਫਤਰ ਦਿੱਲੀ ਵਿਚ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।