Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 1984 Witness

ਨਵੰਬਰ 1984 ਵਿੱਚ ਭਾਰਤ ਭਰ 'ਚ ਸਿੱਖਾਂ ਉੱਤੇ ਹੋਏ ਹਮਲਿਆਂ ਦੀ ਲੜੀ ਤਹਿਤ ਹਿਮਾਚਲ ਪ੍ਰਦੇਸ਼ ਦੇ ਜੋਗਿੰਦਰ ਨਗਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਦੀ ਅੱਖੀਂ ਡਿੱਠੀ ਦਾਸਤਾਨ।
ਨਵੰਬਰ 1984 ਦਾ ਵਰਤਾਰਾ ਸਿੱਖ ਚੇਤਿਆਂ ਵਿੱਚ ਬਹੁਤ ਡੂੰਘਾ ਉੱਕਰਿਆ ਹੋਇਆ ਹੈ। ਨੇੜਲੇ ਇਤਿਹਾਸ ਦੇ ਇਨ੍ਹਾਂ ਦਰਦਨਾਕ ਪੰਨਿਆਂ ਨੂੰ ਚੇਤੇ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਇਸ ਜ਼ੁਬਾਨੀ ਇਤਿਹਾਸ ਨੂੰ ਸਾਂਭਣ ਦੇ ਉਪਰਾਲੇ ਵਜੋਂ, ਸਿੱਖ ਸਿਆਸਤ ਨੇ ਪਿਛਲੇ ਵਰ੍ਹੇ 'ਨਵੰਬਰ 84 ਦੀ ਸਿੱਖ ਦਾਸਤਾਨ ਲੜੀ' ਸ਼ੁਰੂ ਕੀਤੀ ਸੀ।
"ਵਿਟਨੈੱਸ 84" (Witness 84) ਲੜੀ ਦੇ ਇਸ 21ਵੇਂ ਅੰਕ ਵਿੱਚ ਸੀਨੀਅਰ ਪੱਤਰਕਾਰ ਰਾਹੁਲ ਬੇਦੀ ਨਾਲ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਸੰਬੰਧੀ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ। ਨਵੰਬਰ 1984 ਦੌਰਾਨ ਜ਼ਮੀਨੀ ਪੱਧਰ 'ਤੇ ਰਿਪੋਰਟਿੰਗ ਕਰਦਿਆਂ ਉਨ੍ਹਾਂ ਨੇ ਤ੍ਰਿਲੋਕਪੁਰੀ ਅਤੇ ਅਰਜੁਨ ਨਗਰ ਵਰਗੇ ਇਲਾਕਿਆਂ ਵਿੱਚ ਵਾਪਰੇ ਕਤਲੇਆਮ ਅਤੇ ਪ੍ਰਸ਼ਾਸਨਿਕ ਮਿਲੀਭੁਗਤ ਨੂੰ ਬਹੁਤ ਨੇੜਿਓਂ ਦੇਖਿਆ।
'ਵਿਟਨੈਸ 84' (Witness 84) ਲੜੀ ਦੀ ਇਸ ਵਿਸ਼ੇਸ਼ ਕੜੀ ਵਿੱਚ ਸਿੱਖ ਸਿਆਸਤ ਵੱਲੋਂ ਉੱਘੀ ਇਤਿਹਾਸਕਾਰ, ਲੇਖਕਾ ਅਤੇ ਮਨੁੱਖੀ ਹੱਕਾਂ ਦੀ ਕਾਰਕੁਨ ਡਾ. ਉਮਾ ਚੱਕਰਵਰਤੀ ਨਾਲ ਨਵੰਬਰ 1984 ਵਿੱਚ ਦਿੱਲੀ ਵਿਖੇ ਹੋਈ ਸਿੱਖ ਨਸਲਕੁਸ਼ੀ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ।
ਇਤਿਹਾਸ ਨੂੰ ਸੰਭਾਲਣ ਤੇ ਦਸਤਾਵੇਜ਼ੀ ਰੂਪ ਦੇਣ ਦੇ ਉਦੇਸ਼ ਨਾਲ ਅਦਾਰਾ ਸਿੱਖ ਸਿਆਸਤ ਵੱਲੋਂ ਪਿਛਲੇ ਸਾਲ ਗਵਾਹ 84 ਦੇ ਨਾਮ ਹੇਠ ਇਕ ਵਿਸ਼ੇਸ਼ ਲੜੀ ਸ਼ੁਰੀ ਕੀਤੀ ਗਈ ਸੀ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ ੧੯੮੪ ਲੜੀਂ ਤਹਿਤ ਇਸ ਨੌਵੀਂ ਪੇਸ਼ਕਸ਼ ਰਾਹੀਂ ਨਦੌਣ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਵਿਥਿਆ (ਹੁਣ) ਗੁਰਪੁਰਵਾਸੀ ਗਿਆਨੀ ਹਰਬੰਸ ਸਿੰਘ ਮਨਸੂਰਪੁਰ ਦੀ ਜ਼ੁਬਾਨੀ ਸੁਣੋ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ 1984 ਦਸਤਾਵੇਜ਼ੀ ਲੜੀ ਤਹਿਤ ਅੱਜ ਤੁਹਾਡੇ ਨਾਲ ਨੇਰ ਚੌਂਕ ਦੀ ਇਹ ਅਣਕਹੀ ਤੇ ਅਣਸੁਣੀ ਦਾਸਤਾਨ ਸਾਂਝੀ ਕਰ ਰਹੇ ਹਾਂ।
ਨਵੰਬਰ '84 ਦੇ 40 ਸਾਲਾਂ ਉੱਤੇ ਅਦਾਰਾ ਸਿੱਖ ਸਿਆਸਤ ਵੱਲੋਂ ਇਕ ਦਸਤਾਵੇਜ਼ੀ ਲੜੀ ਜਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਛੇਵਾਂ ਭਾਗ ਜਾਰੀ ਕੀਤਾ ਹੈ। ਇਸ ਕੜੀ ਵਿੱਚ ਕੁੱਲੂ (ਹਿਮਾਚਲ ਪ੍ਰਦੇਸ਼) ਦੇ ਸਿੱਖਾਂ ਦੀ ਹੱਢ ਬੀਤੀ ਬਿਆਨ ਕੀਤੀ ਗਈ ਹੈ।
ਨਵੰਬਰ 1984 ਦੀ ਗੱਲ ਕਰਨ ਲੱਗਿਆਂ ਅਕਸਰ ਇਸ ਦੌਰਾਨ ਹੋਏ ਨੁਕਸਾਨ ਤੇ ਜ਼ੁਲਮ ਦੀ ਗੱਲ ਕੀਤੀ ਜਾਂਦੀ ਹੈ ਤੇ ਇਸ ਬਿਖੜੇ ਸਮੇਂ ਦੌਰਾਨ ਸਿੱਖਾਂ ਵੱਲੋਂ ਵਿਖਾਈ ਬਹਾਦਰੀ ਅਤੇ ਚੜ੍ਹਦੀਕਲਾ ਦਾ ਜ਼ਿਕਰ ਨਹੀਂ ਕੀਤਾ ਜਾਂਦਾ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ ੧੯੮੪ ਲੜੀਂ ਤਹਿਤ ਇਸ ਦੂਜੀ ਪੇਸ਼ਕਸ਼ ਰਾਹੀਂ ਜੋਗਿੰਦਰ ਨਗਰ (ਹਿਮਾਚਲ ਪ੍ਰਦੇਸ਼) ਦੇ ਸਿੱਖਾਂ ਦੀ ਵਿਥਿਆ ਸਾਂਝੀ ਕਰ ਰਹੇ ਹਾਂ। ਆਪ ਵੇਖ-ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ 3’ ਨਵੰਬਰ 1984 ਦੌਰਾਨ ਪੰਜਾਬ ਤੋਂ ਬਾਹਰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਅਤੇ ਥਾਵਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਦੀਆਂ ਅਣਫੋਲੀਆਂ ਪਰਤਾਂ ਨੂੰ ਸਾਹਮਣੇ ਲਿਆਉਣ ਵਾਲੀ ਮਹੱਤਵਪੂਰਨ ਦਸਤਾਵੇਜ਼ੀ ਕਿਰਤ ਹੈ। ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਕੀਤੀ ਖੋਜ ਇਸ ਕਿਤਾਬ ਦਾ ਆਧਾਰ ਹੈ।
ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।