Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

PACOCA

ਅੱਜ (7 ਨਵੰਬਰ, 2017) ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸਰਪ੍ਰਸਤ ਰਿਟਾਇਰਡ ਜਸਟਿਸ ਅਜੀਤ ਸਿੰਘ ਬੈਂਸ, ਖਾਲੜਾ ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਕੁਚਲਣ ਦੇ ਬਹਾਨੇ ਪੰਜਾਬ ਅੰਦਰ ਪਕੋਕਾ ਕਾਨੂੰਨ ਲਿਆ ਕੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣਾ ਚਾਹੁੰਦੀ ਹੈ।
ਦਲ ਖਾਲਸਾ ਨੇ ਪੰਜਾਬ ਅੰਦਰ ਸੰਗਠਿਤ ਹਿੰਸਾ ਤੇ ਗੈਂਗਸਟਾਰ ਵਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਪਕੋਕਾ ਕਾਨੂੰਨ 'ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੱਖਪਾਤੀ ਸਿਸਟਮ ਅਤੇ ਪੁਲਿਸ ਦੇ ਰਾਜਨੀਤੀਕਰਨ ਕਾਰਨ
ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ (4 ਨਵੰਬਰ, 2017) ਇਥੇ ਇੱਕ ਬਿਆਨ ਜਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਪਕੋਕਾ ਨਾ ਲਾਗੂ ਕਰਨ ਦੀ ਤਾੜਣਾ ਕੀਤੀ ਕਿਉਂਕਿ ਸੂਬੇ ਦੀ ਪੁਲਿਸ ਅਤੇ ਸਿਆਸੀ ਲੋਕ ਇਸ ਦੀ ਦੁਰਵਰਤੋਂ ਆਪਣੇ ਵਿਰੋਧੀਆਂ ਕੋਲੋਂ ਬਦਲਾ ਲੈਣ ਲਈ ਕਰਨਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।