Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Panch Pardhani UK

ਪੰਚ ਪਰਧਾਨੀ ਯੂ.ਕੇ. ਵੱਲੋਂ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸਾਲਾਨਾ ਸਮਾਗਮ ਸਿੰਘ ਸਭਾ ਗੁਰਦੁਆਰਾ ਪਾਰਕ ਐਵੇਨਿਓ ਸਾਊਥਾਲ ਵਿਖੇ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਪੰਥਕ ਬੁਲਾਰਿਆਂ ਨੇ 32 ਸਾਲ ਪਹਿਲਾਂ ਸਰਕਾਰ ਦੀ ਸ਼ਹਿ ਨਾਲ ਬੇਕਿਰਕੀ ਨਾਲ ਸ਼ਹੀਦ ਕਰ ਦਿੱਤੇ ਗਏ ਹਜ਼ਾਰਾਂ ਨਿਰਦੋਸ਼ਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਲੰਡਨ: ਪੰਚ ਪਰਧਾਨੀ ਯੂ. ਕੇ. ਨੇ ਉਤਰ ਪਰਦੇਸ਼ ਦੀ ਇੱਕ ਅਦਾਲਤ ਵੱਲੋਂ ਪੀਲੀਭੀਤ ਦੇ ਕਥਿਤ ਪੁੁਲਿਸ ਮੁਕਾਬਲੇ ਲਈ ਦੋਸ਼ੀ 47 ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈੈ। ਪਾਰਟੀ ਵੱਲੋਂ ਬਿਆਨ ਜਾਰੀ ਕਰਦੇ ਹੋਏ ਭਾਈ ਪਰਮਿੰਦਰ ਸਿੰਘ ਬੱਲ ਅਤੇ ਭਾਈ ਹਰਦਿਆਲ ਸਿੰਘ ਨੇ ਆਖਿਆ ਕਿ ਲੰਬੇ ਸਮੇਂ ਤੋਂ ਇਨਸਾਫ ਲਈ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।