ਚੰਡੀਗੜ੍ਹ: ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਮਲੇ ਦੀ ਤੈਨਾਤੀ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਿਦਆਰਥੀ ਜਥੇਬੰਦੀ ਸੱਥ ਵਲੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ਨੁਮਾਂਇੰਦੇ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਇਹ ਨੋਟੀਫੇਕੇਸ਼ਨ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਵੱਲ […]
ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਪੰਜਾਬ ਯੂਨੀਵਰਸਿਟੀ ‘ਚ ਪਹਿਲੇ ਦਰਜੇ ਦੀ ਭਾਸ਼ਾ ਬਣਾਉਣ ਲਈ ਵੱਖ- ਵੱਖ ਜੱਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੁੱਦੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਬੈਠਕ ਕੀਤੀ ਗਈ। ਇਸ ਵਿੱਚ ਸੰਘਰਸ਼ ਨੂੰ ਅੱਗੇ ਵਧਾਉਣ ਲਈ ‘ਮਾਂ ਬੋਲੀ ਚੇਤਨਾ ਮੰਚ’ ਬਣਾਇਆ ਗਿਆ। ਇਸ ਮੰਚ […]