Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Panthic Politics

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।
ਅਜੋਕੇ ਅਸਥਿਰਤਾ ਦੇ ਮਹੌਲ ਵਿਚ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਤੇ ਪੰਥਕ ਪਿੜ ਵਿਚ ਅੰਦਰੂਨੀ ਖਿਲਾਰਾ ਸਿਖਰਾਂ ਵੱਲ ਜਾ ਰਿਹਾ ਹੈ। ਅਜਿਹੇ ਵਿਚ ਸਿੱਖਾਂ ਦੇ ਸਾਹਮਣੇ ਮੁਕੰਮਲ ਪੰਥਕ ਰਾਜਨੀਤੀ ਦੀਆਂ ਲੀਹਾਂ-ਤਰਜੀਹਾਂ ਮੁੜ ਤਹਿ ਕਰਨ ਦਾ ਸਵਾਲ ਆਣ ਖੜ੍ਹਾ ਹੋਇਆ ਹੈ।
ਲੰਘੇ ਦਿਨੀਂ ਜਲੰਧਰ ਵਿਖੇ ਹੋਈ ਇਕ ਵਿਚਾਰ-ਚਰਚਾ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ "ਅਕਾਲੀ ਦਲ ਅਤੇ ਅਕਾਲੀ ਰਾਜਨੀਤੀ ਦੀ ਪੁਨਰ-ਸੁਰਜੀਤੀ ਕਿਵੇਂ ਹੋਵੇ" ਵਿਸ਼ੇ ਬਾਰੇ ਸਾਂਝੇ ਕੀਤੇ ਵਿਚਾਰ ਸੁਣੋ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।