Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Parmjeet Singh Gazi (editor of Sikh Siyasat News)

ਪੰਜਾਬ ਵਿੱਚ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਵੱਖ-ਵੱਖ ਵਰਗਾਂ ਉੱਤੇ ਹੋ ਰਹੇ ਸਰਕਾਰੀ ਤੇ ਪੁਲਿਸ ਜਬਰ ਨੂੰ ਠੱਲ੍ਹ ਪਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ ’ਤੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਦਰਦੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ।
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਚਿੱਠੀਆਂ ਨੂੰ ਨਵੇਂ ਸਿਰਿਓਂ ਤਰਤੀਬਬੱਧ ਕਰਕੇ ‘ਅਜ਼ਾਦਨਾਮਾ’ ਕਿਤਾਬ ਦਾ ਰੂਪ ਦਿੱਤਾ ਗਿਆ ਹੈ। ਇਹ ਚਿੱਠੀਆਂ ਸਿੰਘਾਂ ਦੀ ਚੜ੍ਹਦੀ ਕਲਾ, ਗੁਰੂ ਪ੍ਰਤੀ ਸਮਰਪਣ ਅਤੇ ਸਿੱਖ ਸੰਘਰਸ਼ ਦੀ ਗਹਿਰੀ ਪੜਚੋਲ ਪੇਸ਼ ਕਰਦੀਆਂ ਹਨ।
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਕਾਨੂੰਨ ਵਿੱਚ ਸੋਧਾਂ ਕਰਵਾ ਕੇ ਉਸ ਨੂੰ ਸਹਿਮਤੀ ਦੇਣ ਦੀ ਪਹੁੰਚ ਅਪਣਾਈ ਜਾ ਰਹੀ ਹੈ, ਜੋ ਆਪਣੇ ਆਪ ਵਿੱਚ ਗੈਰਸਿਧਾਂਤਕ ਹੈ ਅਤੇ ਸਰਕਾਰੀ ਦਖ਼ਲਅੰਦਾਜ਼ੀ ਦੇ ਰਾਹ ਨੂੰ ਹੋਰ ਪੱਕਾ ਕਰਦੀ ਹੈ।
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ ਗਈ।
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ।
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ ਸਿਆਸਤ, ਨੇ 1984 ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਦੇ ਹਾਲਾਤ ਦਾ ਵਿਸ਼ਲੇਸ਼ਣ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ “ਜੂਨ ਚੁਰਾਸੀ ਦੇ ਨੀਤੀਗਤ ਅਸਰ” ਵਿਸ਼ੇ ’ਤੇ ਅੱਜ 3 ਜੂਨ 2026 ਨੂੰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
“ਚੜ੍ਹਦੀਕਲਾ” ਫਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪਰਮਜੀਤ ਸਿੰਘ ਗਾਜ਼ੀ ਨੇ ਸਿੱਖ ਪੰਥ ਵਿੱਚ ਸ਼ਹੀਦਾਂ ਅਤੇ ਗੁਰੂ ਸਾਹਿਬਾਨ ਦੇ ਸਵਾਂਗਾਂ ਸਬੰਧੀ ਲੰਮੇ ਸਮੇਂ ਤੋਂ ਚੱਲ ਰਹੀ ਸਿਧਾਂਤਕ ਚਰਚਾ ਨੂੰ ਦੁਬਾਰਾ ਉਭਾਰਦਿਆਂ ਵਿਆਪਕ ਸੰਵਾਦ ਦੀ ਲੋੜ ’ਤੇ ਜ਼ੋਰ ਦਿੱਤਾ।
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ ਨੂੰ ਫੌਰੀ ਤੌਰ ਉੱਤੇ ਰੱਦ ਕੀਤਾ ਜਾਣਾ ਚਾਹੀਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਜਾਰੀ ਇਕ ਸਾਂਝੇ ਬਿਆਨ ਵਿਚ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।