Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Parmjeet Singh Gazi (editor of Sikh Siyasat News)

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ ਗਿਆ।
ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ ਹੀ ਵਿੱਚ ਭਾਰਤੀ ਸੰਸਦ ਅੰਦਰ ਇਸ ਮੁੱਦੇ ਦੇ ਮੁੜ ਉੱਠਣ ਨਾਲ ਅਨਮੋਲ ਸਿੱਖ ਹੱਥ-ਲਿਖਤਾਂ ਦੀ ਵਾਪਸੀ ਦੀ ਮੰਗ, ਸਰਕਾਰੀ ਦਾਅਵਿਆਂ ਅਤੇ ਕੌਮ ਦੀ ਡੂੰਘੀ ਬੇਭਰੋਸਗੀ 'ਤੇ ਮੁੜ ਚਰਚਾ ਛਿੜ ਗਈ ਹੈ।
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਅਲੱਗ ਕਰਕੇ ਉਨ੍ਹਾਂ ਨੂੰ ਜੰਮੂ ਨਾਲ ਮਿਲਾਉਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਅਜਿਹਾ ਕੋਈ ਵੀ ਸਰਕਾਰੀ ਪ੍ਰਸਤਾਵ ਰਿਕਾਰਡ ‘ਤੇ ਨਹੀਂ ਆਇਆ, ਪਰ ਇਹ ਚਰਚਾ ਸਮੇਂ-ਸਮੇਂ ‘ਤੇ ਮੁੜ ਉੱਭਰਦੀ ਰਹਿੰਦੀ ਹੈ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ
ਲੰਘੀ 26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ, ਨੇੜੇ ਖਲਚੀਆਂ ਵਿਖੇ ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜੂ ਦੀ ਯਾਦ ਵਿਚ ਹੋਏ ਸਲਾਨਾ ਸ਼ਹੀਦੀ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਹਿਤ ਪੇਸ਼ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।
ਸਿੱਖ ਸਿਆਸਤ ਦੇ ਸਰੋਤਿਆਂ ਨਾਲ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਦੀ ਅਹਿਮ ਤਕਰੀਰ ਸਾਂਝੀ ਕਰ ਰਹੇ ਹਾਂ।
ਗੁਰਦੁਆਰਾ ਸਾਹਿਬ, ਪਿੰਡ ਝੰਡੂਕੇ ਵਿਖੇ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਤੱਕ ਦੀਆਂ ਘਟਨਾਵਾਂ ਦਾ ਵਿਸਤਾਰਤ ਵੇਰਵਾ ਪੇਸ਼ ਕੀਤਾ ਅਤੇ ਇਸ ਦੇ ਨਤੀਜਿਆਂ ਬਾਰੇ ਚਰਚਾ ਕੀਤੀ।
ਸੰਸਾਰ ਦੇ ਹਾਲਾਤ ਬੜੀ ਤੇਜੀ ਨਾਲ ਬਦਲ ਰਹੇ ਹਨ। ਇੰਡੀਆ-ਪਾਕਿਸਤਾਨ ਦਰਮਿਆਨ ਹਾਲ ਵਿਚ ਹੀ ਹੋਈ ਹਵਾਈ ਲੜਾਈ ਨੇ ਦੱਖਣੀ ਏਸ਼ੀਆ ਦੇ ਸੁਰੱਖਿਆ ਸਮੀਕਰਣ ਬਦਲ ਦਿੱਤੇ ਹਨ ਜਿਹਨਾ ਦਾ ਪੰਜਾਬ ਅਤੇ ਸਿੱਖਾਂ ਉੱਤੇ ਅਸਰ ਪੈ ਰਿਹਾ ਹੈ।
ਪਿੰਡ ਗੁੰਨੋਪੁਰ ਸੈਦੋਵਾਲ, ਨੇੜੇ ਕਾਹਨੂਵਾਨ, ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਖੇ 25 ਮਈ 2025 ਦਿਨ ਐਤਵਾਰ ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨੇ ਮੌਜੂਦਾ ਬਦਲ ਰਹੇ ਕੌਮਾਂਤਰੀ ਤੇ ਖੇਤਰੀ ਹਾਲਾਤਾਂ ਦਾ ਜ਼ਿਕਰ ਕਰਦਿਆਂ ਪੰਜਾਬ ਅਤੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ।
ਬੀਤੇ ਦਿਨਾਂ ਦੌਰਾਨ ਇੰਡੀਆ ਤੇ ਪਾਕਿਸਤਾਨ ਦਰਮਿਆਨ ਹੋਏ ਫੌਜੀ ਟਕਰਾਅ ਨੇ ਮੌਜੂਦਾ ਹਾਲਾਤ ਦੀ ਗੰਭੀਰਤਾ ਮੁੜ ਉਜਾਗਰ ਕਰ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।