ਚੰਡੀਗੜ੍ਹ: ਸੰਵਾਦ ਵਲੋਂ ਕਰਵਾਏ ਜਾ ਰਹੇ ਵਿਚਾਰ ਚਰਚਾ ਸਮਾਗਮਾਂ ਦੀ ਕੜੀ ਵਿਚ ਅਗਲਾ ਸਮਾਗਮ ਉੱਘੇ ਕਵੀ ਅਤੇ ਦਾਰਸ਼ਨਿਕ ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਝੂੰਦਾਂ (ਅਮਰਗੜ੍ਹ), ਜ਼ਿਲ੍ਹਾ ਸੰਗਰੂਰ ਵਿਖੇ 2 ਅਕਤੂਬਰ, 2018 ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪ੍ਰੋ. ਹਰਿੰਦਰ ਸਿੰਘ ਮਹਿਬੂਬ ਸਾਹਿਤ ਕੇਂਦਰ ਵਿਖੇ ਸਵੇਰੇ 10:30 ਵਜੇ […]