ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਯੂਜੀਸੀ ਵੱਲੋਂ ਕੀਤਾ ਫੈਸਲਾ ਬੇਲੋੜਾ ਅਤੇ ਗੈਰ ਸੰਵਿਧਾਨਕ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਯੂਨੀਵਰਸਿਟੀ ਗਰਾਂਟਸ ਕਮਿਸ਼ਨਰ […]
ਪਟਿਆਲਾ: ਸੂਬੇ ਭਰ ਦੇ ਡਿਗਰੀ ਕਾਲਜਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਚਾਰ ਲੱਖ ਦੇ ਕਰੀਬ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਾ ਹੋਇਆ ਹੈ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ‘ਤੇ ਰੋਕ ਇਸ ਕਰਕੇ ਲਗਾ ਦਿੱਤੀ ਗਈ ਹੈ ਕਿ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਡਿਗਰੀ ਕਾਲਜਾਂ ਨੂੰ […]
ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਨੂੰ ਸਹੀ ਕਰਾਰ ਦਿੱਤਾ ਹੈ। ਉਹ ਅੱਜ ਆਪਣੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ […]
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 500 ਤੋਂ ਵੱਧ ਫਾਰਗ ਕੀਤੇ ਮੁਲਾਜ਼ਮਾਂ ਦਾ ਮਾਮਲਾ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਤੋਂ ਬਾਦ ਜਿਥੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਪ੍ਰਧਾਨ ਅਤੇ ਕਮੇਟੀ ਦੇ ਕਈ ਅਧਿਕਾਰੀਆਂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਉਥੇ ਦੂਜੇ ਪਾਸੇ ਮਾਤਾ […]
ਅੰਮ੍ਰਿਤਸਰ: ਪ੍ਰੋ:ਕਿਰਪਾਲ ਸਿੰਘ ਬਡੂੰਗਰ ਦੇ ਇੱਕ ਸਾਲਾ ਕਾਰਜਕਾਲ ਦੌਰਾਨ ,ਨਿਯਮਾਂ ਦੀ ਉਲੰਘਣਾ ਕਰਕੇ ਭਰਤੀ ਕੀਤੇ ਮੁਲਾਜਮਾਂ ਨੂੰ ਅੱਜ ਸੇਵਾ ਮੁਕਤ ਕਰਨ ਦਾ ਕੌੜਾ ਘੁੱਟ ਸ਼੍ਰੋਮਣੀ ਕਮੇਟੀ ਨੇ ਕਰ ਲਿਆ ਹੈ।ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਵਲੋਂ ਭੇਜੀਆਂ ਗਈਆਂ ਜੁਬਾਨੀ ਹਦਾਇਤਾਂ ਤੇ ਬੇਨਿਯਮੀ ਭਰਤੀ ਦੇ ਘੇਰੇ ਹੇਠ ਆਣ ਵਾਲੇ ਮੁਲਾਜਮਾਂ ਦੀ ਹਾਜਰੀ ਬੰਦ ਕਰ ਦਿੱਤੀ ਗਈ […]