Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

PSEB

ਮਾਂ-ਬੋਲੀ ਪੰਜਾਬੀ ਨੂੰ ਸਿੱਖਿਆ ਦੇ ਮਾਧਿਅਮ ਵਜੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਿਲੀ ਢੋਈ ਵੀ ਹੁਣ ਖੁੱਸਣ ਜਾ ਰਹੀ ਹੈ। ਆਪਣੇ ਫੈਸਲਿਆਂ ਕਾਰਨ ਵਿਵਾਦਾਂ ਚ ਰਹਿਣ ਵਾਲੇ ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਦਾ ਮਾਧਿਅਮ ਪੰਜਾਬੀ ਦੀ ਥਾਂ ਅੰਗਰੇਜ਼ੀ ਵੱਲ ਲਿਜਾਣ ਲਈ ਹੁਕਮ ਚਾੜ੍ਹੇ ਹਨ।
ਪੰ.ਸ.ਸਿ.ਬੋ. ਵਲੋਂ ਇਸ ਪੈਂਤੀ ਵਿਚ ਦਿੱਤੀ ਅੱਖਰਾਂ ਦੀ ਤਰਤੀਬ ਵਿਚ ਆਪ ਹੀ ਗਲਤੀ ਕੀਤੀ ਗਈ ਹੈ। ‘ਟ’ ਵਾਲੀ ਸਤਰ ਵਿਚ ਟ (ਇਸ ਦੀ ਜਗ੍ਹਾ 'ਤੇ ਖਾਲੀ ਥਾਂ ਹੈ), ਠ, ਡ, ਢ ਤੋਂ ਬਾਅਦ ‘ਣ’ ਦੀ ਥਾਂ ਤੇ ‘ਨ’ ਲਿਖਿਆ ਗਿਆ ਹੈ। ਇਸ ਤੋਂ ਹੇਠਲੀ ‘ਤ’ ਵਾਲੀ ਸਤਰ ਦਾ ਵੀ ਆਖਰੀ ਅੱਖਰ ‘ਨ’ ਹੀ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੰ.ਸ.ਸਿ.ਬ.) ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸ਼੍ਰੋ.ਗੁ.ਪ੍ਰ.ਕ. ਵਲੋਂ ਬੁਲਾਈ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋ.ਗੁ.ਪ੍ਰ.ਕ. ਵਲੋਂ ਚੰਡੀਗੜ੍ਹ ਵਿਖੇ ਚੱਲ ਰਹੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਕਾਰਜ ਦੇ ਨਿਗਰਾਨ (ਡਾਇਰੈਕਟਰ) ਡਾ. ਕਿਰਪਾਲ ਸਿੰਘ ਨੂੰ ਇਸ ਕਾਰਜ ਦੇ ਸਾਰੇ ਕੰਮਾਂ ਤੋਂ ਲਾਂਭੇ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਗਲਤ ਜਾਣਕਾਰੀ ਦੇਣ ਦਾ ਮਸਲਾ ਸਾਹਮਣੇ ਆਉਣ ਤੋਂ ਬਾਅਦ ਹੋਏ ਵਿਰੋਧ ਮਗਰੋਂ ਵਾਪਿਸ ਲਈਆਂ ਗਈਆਂ ਕਿਤਾਬਾਂ ਦੀ ਥਾਂ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਕਾਇਮ ਕਮੇਟੀ ਵੱਲੋਂ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਵਿਦਿਆਰਥੀਆਂ ਲਈ ਨਵੀਂ ਕਿਤਾਬ ਦੇ ਪਹਿਲੇ ਦੋ ਪਾਠ […]

ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ […]

ਕਰਮਜੀਤ ਸਿੰਘ ਸੰਪਰਕ: 99150-91063 ਗੱਲ ਵਿੱਚੋਂ ਕੁਝ ਵੀ ਨਹੀਂ ਸੀ। ਆਰੰਭ ਵਿੱਚ ਹੀ ਸੌਖਿਆਂ ਹੀ ਸੁਲਝਾਈ ਜਾ ਸਕਦੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਖ਼ੁਦ ਉਲਝਾ ਦਿੱਤੀ ਗਈ ਜੋ ਆਪ ਇਤਿਹਾਸ ਵਿਸ਼ੇ ਦੇ ਨਾ ਕੇਵਲ ਕਦਰਦਾਨ ਹਨ ਸਗੋਂ ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇੱਕ ਅਹਿਮ ਦੌਰ ਉਤੇ ਚਰਚਿਤ ਪੁਸਤਕ ਵੀ ਲਿਖੀ ਹੈ। ਇਥੇ ਹੀ ਬਸ […]

ਚੰਡੀਗੜ੍ਹ: ਮਾਂ-ਬੋਲੀ ਪੰਜਾਬੀ ਪ੍ਰਤੀ ਫਿਕਰਮੰਦ ਲੋਕਾਂ ਨੂੰ ਪੰਜਾਬ ਸਕੂਲ ਸਿਖਿਆ ਬੋਰਡ ਦੇ ਨਤੀਜਿਆਂ ਨੇ ਹੋਰ ਫਿਕਰਾਂ ਵਿਚ ਪਾ ਦਿੱਤਾ ਹੈ। ਜਦੋਂ ਇਕ ਪਾਸੇ ਪੰਜਾਬ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜ੍ਹਾਉਣ ਦੇ ਐਲਾਨ ਕਰ ਰਹੀ ਹੈ ਉਥੇ 10ਵੀਂ ਜਮਾਤ ਦੇ ਨਤੀਜਿਆਂ ਵਿਚ 27,000 ਵਿਦਿਆਰਥੀ ਪੰਜਾਬੀ ਦਾ ਇਮਤਿਹਾਨ ਵੀ ਪਾਸ ਨਹੀਂ ਕਰ ਸਕੇ। ਪੰਜਾਬੀ […]

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਤੇ ਉਸ ਸਮੇਂ ਤੱਕ ਰੋਕ ਲਾਉਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਨਵ-ਗਠਿਤ ਨਿਗਰਾਨ ਕਮੇਟੀ ਵੱਲੋਂ ਇਸ ਕਿਤਾਬ ਦੀ ਨਜ਼ਰਸਾਨੀ ਕਰਕੇ ਅਗਲਾ ਫੈਸਲਾ ਨਹੀਂ ਲਿਆ ਜਾਂਦਾ। ਇਸ ਬਾਰੇ ਐਲਾਨ ਇਕ ਸਰਕਾਰੀ ਬੁਲਾਰੇ ਨੇ ਕੀਤਾ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉੱਘੇ ਇਤਿਹਾਸਕਾਰ ਪ੍ਰੋ. ਕ੍ਰਿਪਾਲ […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਵਿਵਾਦਿਤ ਕਿਤਾਬ ਬਾਰੇ ਪੱਖ ਰਖਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪਿਛਲੀ ਸਰਕਾਰ ‘ਤੇ ਉਂਗਲ ਚੁਕਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਿਆਰਵੀਂ ਅਤੇ ਬਾਰਵ੍ਹੀਂ ਦੇ ਇਤਿਹਾਸ ਦੇ ਪਾਠਕ੍ਰਮ (ਸਿਲੇਬਸ) ਸਬੰਧੀ ਪੈਦਾ ਹੋਏ ਵਿਵਾਦ […]

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਛਪਵਾਈ ਅਧੀਨ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਪਾਠਕ੍ਰਮ ਲਈ ਬਣੀ ਕਮੇਟੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਲਾਹਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਡਾ. ਪਰਮਵੀਰ ਸਿੰਘ ਨਾਲ ਸਿੱਖ ਸਿੱਆਸਤ ਵਲੋਂ ਖਾਸ ਗੱਲਬਾਤ ਕੀਤੀ ਗਈ। ਡਾ. ਪਰਮਵੀਰ ਸਿੰਘ ਨਾਲ ਕੀਤੀ ਗਈ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।