ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਖਪਤਕਾਰਾਂ ਲਈ ਬਿਜਲੀ ਦੋ ਫੀਸਦੀ ਮਹਿੰਗੀ ਕਰ ਦਿੱਤੀ ਹੈ। ਪੰਜਾਬ ਦੇ ਪ੍ਰਮੱਖ ਸਕੱਤਰ ‘ਪਾਵਰ’ ਏ.ਵੇਣੂ ਪ੍ਰਸਾਦ ਨੇ ਅੱਜ ਪੇਂਡੂ ਖੇਤਰਾਂ ਵਿੱਚ ਬਿਜਲੀ ਉੱਤੇ ਟੈਕਸ 13 ਤੋਂ ਵਧਾ ਕੇ 15 ਫੀਸਦੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤਰ੍ਹਾਂ ਸਰਕਾਰ ਨੇ ਹੌਲੇ ਜਿਹੇ ਕਰੰਟ ਦਾ ਝਟਕਾ ਦਿੱਤਾ ਹੈ। […]
ਚੰਡੀਗੜ੍ਹ: ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦਰਾਂ ਵਿਚ 2.17 ਫੀਸਦੀ ਦਾ ਵਾਧਾ ਕਰਦਿਆਂ ਸੂਬੇ ਦੇ ਲੋਕਾਂ ’ਤੇ 668.91 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ। ਉਂਝ ਸਨਅਤਾਂ ਨੂੰ ਵੱਡੀ ਰਾਹਤ ਦਿਤੀ ਗਈ ਹੈ। ਘਰੇਲੂ ਅਤੇ ਵਪਾਰਕ ਬਿਜਲੀ ਦਰਾਂ ਸੱਤ ਰੁਪਏ ਪ੍ਰਤੀ ਯੂਨਿਟ ਅਤੇ ਸਨਅਤਾਂ ਨੂੰ ਚਾਰ ਰੁਪਏ ਦੀ ਦਰ ਨਾਲ ਬਿਜਲੀ ਮਿਲੇਗੀ। ਨਵੀਆਂ […]
ਚੰਡੀਗੜ੍ਹ: ਦੋਆਬਾ ਇਲਾਕੇ ਵਿਚ ਬਿਜਲੀ ਵਿਭਾਗ ਦੇ ਵੱਡੇ ਡਿਫਾਲਟਰਾਂ ਦੀ ਸੂਚੀ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਮਹਿਕਮਿਆਂ ਨੇ ਮੱਲ ਮਾਰੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਉੱਤਰੀ ਜ਼ੋਨ, ਜਿਸ ਵਿਚ ਕਪੂਰਥਲਾ, ਜਲੰਧਰ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹੇ ਸ਼ਾਮਿਲ ਹਨ, ਇੱਥੇ ਸਰਕਾਰੀ ਮਹਿਕਮਿਆਂ ਸਿਰ ਬਿਜਲੀ ਖਰਚਿਆਂ ਦੀ 153 ਕਰੋੜ ਰੁਪਏ ਦੀ ਦੇਣਦਾਰੀ ਬਾਕੀ ਹੈ। ਪ੍ਰਾਪਤ ਵੇਰਵਿਆਂ […]