Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Cabinet Meeting

ਪਰ ਸਰਕਾਰ ਵਲੋਂ ਉਹਨਾਂ ਸਿੱਖ ਰਾਜਸੀ ਕੈਦੀਆਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਜਿਹੜੇ ਕਿ ਆਪਣੀਆਂ ਮਿੱਥੀਆਂ ਸਜਾਵਾਂ ਪੂਰੀਆਂ ਕਰਨ ਉੱਤੇ ਵੀ ਜੇਲ੍ਹਾਂ ਵਿੱਚ ਕੈਦ ਹਨ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਉਮਰਕੈਦ ਦੀ ਸਜਾ ਹੇਠ ਜੇਲ੍ਹਾਂ ਵਿੱਚ ਬੰਦ ਲੋੜੀਂਦੀ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਸਥਾਨ ਦੀ ਤਰਜ ਉੱਤੇ ਪੱਕੀ ਪੈਰੂਲ ਦਾ ਕਾਨੂੰਨ ਲਾਗੂ ਕਰ ਸਕਦੀ ਹੈ ਪਰ ਲੰਘੀ ਸ਼੍ਰੋਮਣੀ ਅਕਾਲੀ ਦਲ(ਬਾਦਲ) ਅਤੇ ਭਾਜਪਾ ਦੀ ਸਰਕਾਰ ਦੇ ਵਾਂਗ ਹੀ ਸ.ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਵੀ ਇਸ ਮਸਲੇ ਬਾਰੇ ਸਿਆਸੀ ਇੱਛਾ ਸ਼ਕਤੀ ਨਹੀਂ ਵਿਖਾਈ ਜਾ ਰਹੀ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਸਲੇ ‘ਤੇ ਬੁਲਾਈ ਗਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਮੰਤਰੀ ਮੰਡਲ ਨੇ ਆਪਣੀ ਮੀਟਿੰਗ ਦੌਰਾਨ ਲਿਆ ਅਤੇ ਇਸ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।