Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Environment

ਖੇਤੀਬਾੜੀ_ਅਤੇ_ਵਾਤਾਵਰਨ_ਜਾਗਰੂਕਤਾ_ਕੇਂਦਰ ਵੱਲੋਂ ਸੰਯੁਕਤ ਰਾਸ਼ਟਰ ਦੇ #ਕੁਦਰਤ_ਸੰਭਾਲ_ਦਿਹਾੜੇ ਮੌਕੇ 28 ਜੁਲਾਈ 2022 ਨੂੰ ਸਵੇਰੇ 10:30 ਵਜੇ ਸਰਕਟ ਹਾਉਸ ਲੁਧਿਆਣਾ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ ਜਿਸ ਵਿਚ ਇਸ ਵਿਸ਼ੇ ਉੱਤੇ ਵਿਚਾਰ ਕੀਤਾ ਜਾਵੇਗਾ ਕਿ “ਲੁਧਿਆਣੇ ਦੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ”।
ਪੰਜਾਬ ਵਿੱਚ ਫਸਲੀ ਵੰਨਸੁਵੰਨਤਾ ਲਿਆਉਣ ਲਈ ਬਾਗਬਾਨੀ ਇੱਕ ਅਹਿਮ ਬਦਲ ਹੈ। ਬਾਗਬਾਨੀ ਤਹਿਤ ਪ੍ਰਚੱਲਤ ਫਸਲਾਂ ਹੇਠੋਂ ਰਕਬਾ ਕੱਢਣ ਵਿੱਚ ਪਰਵਾਸੀ ਭਾਈਚਾਰਾ ਬਹੁਤ ਅਹਿਮ ਭੁਮਿਕਾ ਨਿਭਾਅ ਸਕਦਾ ਹੈ। ਬਾਗ ਲਗਾਉਣ ਉੱਤੇ ਪਹਿਲੇ ਤਿੰਨ ਕੁ ਸਾਲ ਬਾਗ ਤੋਂ ਫਲ ਨਹੀੰ ਮਿਲਦੇ ਪਰ
ਮਨੁੱਖ ਨੂੰ ਸੰਤੁਸ਼ਟੀ ਪਦਾਰਥ ਦੀ ਬਹੁਲਤਾ ਨਾਲ ਨਹੀਂ ਸਗੋਂ ਸਬਰ ਅਤੇ ਸੰਤੋਖ ਨਾਲ ਮਿਲਦੀ ਹੈ। ਨਿਊਜ਼ੀਲੈਂਡ ਵਿੱਚ ਪੱਕੇ ਹੋਣ ਦੇ ਬਾਵਜੂਦ ਪੰਜਾਬ ਪਰਤ ਕੇ ਪੱਟੀ ਨੇੜਲੇ ਆਪਣੇ ਪਿੰਡ ਲਾਹੁਕਾ ਵਿਖੇ ਕੁਦਰਤੀ ਖੇਤੀ ਕਰਨ ਵਾਲੇ ਸਿਰਦਾਰ ਗੁਰਪ੍ਰੀਤ ਸਿੰਘ ਅਤੇ ਬੀਬੀ ਨਵਜੀਤ ਕੌਰ ਨਾਲ ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਦੀ #ਜਲ_ਚੇਤਨਾ_ਯਾਤਰਾ ਦੌਰਾਨ ਮੁਲਾਕਾਤ ਹੋਈ
ਪੌਣ ਪਾਣੀ ਦੀ ਤਬਦੀਲੀ ਬਾਰੇ ਸੰਯੁਕਤ ਰਾਸ਼ਟਰ ਦੇ ਕੌਮਾਂਤਰੀ ਪੈਨਲ ਨੇ ਆਲਮੀ ਭਾਈਚਾਰੇ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਆਲਮੀ ਤਪਸ਼ ਅਤੇ ਜੈਵਿਕ ਵੰਨ-ਸੁਵੰਨਤਾ ਵਿਚ ਤੇਜ਼ੀ ਨਾਲ ਆ ਰਹੇ ਨਿਘਾਰ ਨੂੰ ਰੋਕਣ ਲਈ ਫ਼ੌਰੀ ਕਦਮ ਨਾ ਚੁੱਕੇ ਗਏ ਤਾਂ ਸਾਰੀ ਦੁਨੀਆਂ ਨੂੰ 2030 ਤੱਕ ਮੌਸਮ ਪੱਖੋਂ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪਵੇਗਾ।

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਕਰੀਬੀ ਰਿਸ਼ਤੇਦਾਰ ਅਤੇ ਚਰਚਿਤ ਸ਼ਰਾਬ ਕਾਰੋਬਾਰੀ ਚੱਢਾ ਪਰਿਵਾਰ ਦੀ ਫ਼ੈਕਟਰੀ ਵੱਲੋਂ ਬਿਆਸ ਦਰਿਆ ‘ਚ ਜ਼ਹਿਰੀਲਾ ਸੀਰਾ ਸੁੱਟਣ ਉਪਰੰਤ ਭੱਖੇ ਵਾਤਾਵਰਣ ਦੇ ਮੁੱਦੇ ‘ਤੇ ਆਪਣਾ ਪੱਖ ਦੋਹਰਾਉਦੇ ਹੋਏ ਆਮ ਆਦਮੀ ਪਾਰਟੀ ਨੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਆਪਣਾ ਪ੍ਰਮੁੱਖ ਏਜੰਡਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।