Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Pollution Control Board

ਨਵੀਂ ਦਿੱਲੀ: ਬਿਆਸ ਦਰਿਆ ਵਿਚ ਸੀਰਾ ਮਿਲਣ ਨਾਲ ਹੋਏ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰਨ ਤੋਂ ਬਾਅਦ ਵੱਡੇ ਪੱਧਰ ‘ਤੇ ਉੱਠੇ ਪੰਜਾਬ ਦੀਆਂ ਦਰਿਆਵਾਂ ਵਿਚ ਹੋ ਰਹੇ ਪ੍ਰਦੂਸ਼ਣ ਦੇ ਮਸਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਭਾਰਤੀ ਦੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਬਿਆਸ, ਸਤਲੁੱਜ ਦਰਿਆਵਾਂ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਆਲੂ ਤੇ ਮੱਕੀ ਤੋਂ ਬਣੇ ਹੋਏ ਈਕੋ ਫਰੈਂਡਲੀ ਅਤੇ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਪਲਾਸਟਿਕ ਤੋਂ ਬਣੇ ਲਿਫਾਫੇ ਬੰਦ ਕਰਨ ਦਾ ਫੈਸਲਾ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਲਿਆ, ਜਿਸ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਹਾਇਤਾ ਨਾਲ ਲਾਗੂ ਕੀਤਾ ਗਿਆ ਹੈ।
ਪੰਜਾਬ 'ਚ ਕਣਕ ਅਤੇ ਝੋਨੇ ਦੀ ਬਚੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਖੇਤੀਬਾੜੀ ਮਹਿਕਮਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪਰਾਲੀ ਨੂੰ ਸਾੜਨ ਦੇ ਗੰਭੀਰ ਨਤੀਜਿਆਂ ਤੋਂ ਸਰਕਾਰ ਵੀ ਪੂਰੀ ਤਰ੍ਹਾਂ ਵਾਕਿਫ਼ ਹੈ ਅਤੇ ਇਸ ਵਾਰ ਸਰਕਾਰ ਨੇ ਅਜਿਹਾ ਵਰਤਾਰਾ ਰੋਕਣ ਦਾ ਸਖਤ ਫ਼ੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।