Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Referendum 2020 (ਪੰਜਾਬ ਰੈਫਰੈਂਡਮ 2020)

ਸਿੱਖਾਂ ਲਈ ਖੁਦਮੁਖਤਿਆਰੀ ਦੇ ਅਧਿਕਾਰ ਲਈ ਮਹਿੰਮ ਚਲਾ ਰਹੀ ਅਮਰੀਕਾ ਦੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜੱਥੇਬੰਦੀ "ਸਿੱਖਸ ਫਾਰ ਜਸਟਿਸ" ਭਾਰਤ ਦੀ ਅਜ਼ਾਦੀ ਦੇ 69ਵੀ ਵਰੇਗੰਢ 'ਤੇ "ਪੰਜਾਬ ਦੇ ਭਵਿੱਖ ਲਈ ਰਾਇਸ਼ੁਮਾਰੀ" ਲਈ ਕੈਲੀਫੋਰਨੀਆਂ ਦੀ ਰਾਜਧਾਨੀ ਸੈਕਰਾਮੈਨਟੋਂ ਵਿੱਚ ਇੱਕ ਕਰਵਾ ਰਹੀ ਹੈ।

ਜਲੰਧਰ (13 ਅਗਸਤ, 2015): ਦਲ ਖਾਲਸਾ ਨੇ ਸਵੈ-ਨਿਰਣੇ ਦੇ ਹੱਕ ਦੀ ਵਕਾਲਤ ਕਰਦਿਆਂ,ਭਾਰਤੀ ਹਕੂਮਤ ਤੋਂ ਰਾਇਸ਼ੁਮਾਰੀ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕ ਆਪਣੇ ਭਵਿੱਖ ਦਾ ਫੈਸਲਾ ਕਰ ਸਕਣ। ਜਲੰਧਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ‘ਆਜ਼ਾਦੀ,ਇਕੋ ਇਕ ਰਾਹ’ ਵਿਸ਼ੇ ਤੇ ਕਰਵਾਈ ਕਨਵੈਨਸ਼ਨ ਵਿਚ ਦਲ ਖਾਲਸਾ ਨੇ ਕਿਹਾ ਕਿ ਸਵੈ-ਨਿਰਣੇ ਲਈ ਰੈਫਰੰਡਮ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਇੱਕ ਤਾਜ਼ੀ ਟੀਵੀ ਇੰਟਰਵਿਊ ਵਿੱਚ ਅਮਰੀਕੀ ਸਿੱਖ ਜੱਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ ਸੰਨ 2020 ਵਿੱਚ ਕਰਵਾਈ ਜਾ ਰਹੀ ਸਿੱਖ ਰਾਏਸ਼ੁਮਾਰੀ ਦੀ ਮਾਨਤਾ 'ਤੇ ਸਵਾਲ ਖੜੇ ਕੀਤੇ ਹਨ।
ਸ਼੍ਰੀ ਅਨੰਦਪੁਰ ਸਾਹਿਬ ਦੇ 350 ਵੇਂ ਸਥਾਪਨਾ ਦਿਵਸ ਮੌਕੇ ਸਿੱਖ ਸਟੂਡੈਂਟਸ ਨੇ " ਪੰਜਾਬ ਦੀ ਅਜ਼ਾਦੀ ਲਈ ਰਾਇਸ਼ੁਮਾਰੀ" ਦੀ ਮੁਹਿੰਮ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿੱਚ ਫੈੱਡਰਸ਼ਨ ਸਿੱਖਾਂ ਦੇ ਖੁਦਮੁਖਤਿਆਰੀ ਦੇ ਅਧਿਕਾਰ ਅਤੇ ਪੰਜਾਬ ਵਿੱਚ ਰਾਇਸ਼ੁਮਾਰੀ ਲਈ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਚਲਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।