Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab School Of Education Board

ਪੰਜਾਬ ਸਿੱਖਿਆ ਮਹਿਕਮਾ ਨੇ ਵਿਭਾਗ ਨੇ ਦੋ ਅਧਿਆਪਕਾਂ ਵਲੋਂ ਵਿਭਾਗ ਦਾ ਵੱਟਸਐਪ ਟੋਲਾ ਛੱਡੇ ਜਾਣ ਉੱਤੇ ਉਹਨਾਂ ਨੂੰ ਕਾਰਣ ਦੱਸੋ ਪੱਤਰ ਭੇਜ ਦਿੱਤਾ ਕਿ ਉਹ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਨਹੀਂ ਤਾਂ ਤੁਹਾਡੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ੍ਹਨ ਸਮੱਗਰੀ ਅਗਲੇ 15 ਦਿਨਾਂ ਵਿੱਚ ਪਾਠਾਂ ਦੀ ਤਰਤੀਬ ਮੁਤਾਬਿਕ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਸਕੂਲ ਸਿੱਖਿਆ ਸਬੰਧੀ ਕੈਬਨਿਟ ਮੰਤਰੀ ਪੰਜਾਬ ਉਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਅੱਜ ਬੋਰਡ […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਦੇ ਚਲਦਿਆਂ ਬੋਰਡ ਨੇ ਕੱਲ੍ਹ (ਮੰਗਲਵਾਰ) ਨੂੰ ਹੋਣ ਵਾਲਾ ਇਹ ਇਮਤਿਹਾਨ ਰੱਦ ਕਰ ਦਿੱਤਾ ਸੀ ਅਤੇ ਹੁਣ ਇਹ ਇਮਤਿਹਾਨ 31 ਮਾਰਚ ਨੂੰ ਹੋਵੇਗਾ। ਬੀਤੇ ਕੱਲ੍ਹ ਪੂਰੇ ਪੰਜਾਬ ਵਿਚ ਕਰੀਬ 55,000 ਰੈਗੁਲਰ ਅਤੇ 679 ਪ੍ਰਾਈਵੇਟ ਵਿਦਿਆਰਥੀਆਂ ਨੇ ਇਹ ਇਮਤਿਹਾਨ ਦੇਣਾ […]

ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਆਈਏਐਸ ਅਫ਼ਸਰ ਮਨੋਹਰ ਕਾਂਤ ਕਲੋਹੀਆ ਨੂੰ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਨਵੇਂ ਚੇਅਰਮੈਨ ਦੀ ਨਿਯੁਕਤੀ ਸਬੰਧੀ ਹੁਕਮ ਵੀ ਖ਼ੁਦ ਕ੍ਰਿਸ਼ਨ ਕੁਮਾਰ ਨੇ ਆਪਣੇ ਦਸਤਖ਼ਤਾਂ ਹੇਠ ਜਾਰੀ ਕੀਤੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ 2707 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਦੋਵੇਂ ਜਮਾਤਾਂ ਦੇ 7 ਲੱਖ 42 ਹਜ਼ਾਰ ਵਿਿਦਆਰਥੀ ਹਾਜ਼ਰ ਹੋਣਗੇ।
ਸਿੱਖਿਆ ਵਿਭਾਗ ਵੱਲੋਂ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਪ੍ਰਾਇਮਰੀ ਸਕੂਲ ਦੇ ਵਿਿਦਆਰਥੀਆਂ ਨੂੰ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਸਮੇਤ ਗਣਿਤ ’ਚੋਂ ਕਾਬਿਲ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ। ਪ੍ਰਾਜੈਕਟ ਤਹਿਤ ਕਰਵਾਏ ਮੁਢਲੇ ਸਰਵੇਖਣ ਦੇ ਨਤੀਜੇ ਨਿਰਾਸ਼ਾਜਨਕ ਸਨ, ਪਰ ਤਾਜ਼ਾ ਸਰਵੇਖਣ ਨਾਲ ਕੁਝ ਰਾਹਤ ਮਿਲੀ ਹੈ।
ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ ਕਰ ਦਿੱਤਾ ਹੈ। 1 ਅਕਤੂਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਮੀਡਲ ਅਤੇ ਹਾਈ ਸਕੂਲ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲਗਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।