Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Vigilance Bureau

ਮੋਹਾਲੀ: ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ 14 ਹੋਰ ਲੋਕਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਕੇਸ ਵਿਚ ਕੁਲ 18 ਦੋਸ਼ੀ ਸਨ ਜਿਹਨਾਂ ਵਿਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਦੀ 32.1 ਏਕੜ ਜ਼ਮੀਨ ਨੂੰ ਕਿਸੇ ਵਪਾਰੀ ਨੂੰ ਦੇਣ ਦਾ ਸੀ […]

ਚੰਡੀਗੜ੍ਹ: ਸਰੋਤਾਂ ਤੋਂ ਵੱਧ ਜ਼ਾਇਦਾਦ ਬਣਾਉਣ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੇ ਨਜ਼ਦੀਕੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਕੋਲਿਆਂਵਾਲੀ ਖਿਲਾਫ ਵਿਜੀਲੈਂਸ ਥਾਣੇ ਵਿੱਚ 1 ਜੁਲਾਈ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਮਾਮਲਾ […]

ਚੰਡੀਗੜ੍ਹ: ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ਾਂ ਵਿਚ ਘਿਰੇ ਹੋਏ ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਝੂਠ ਫੜ੍ਹਨ ਵਾਲਾ ਟੈਸਟ (ਪੋਲੀਗ੍ਰਾਫ ਟੈਸਟ) ਕਰਾਉਣ ਲਈ ਕਿਹਾ ਹੈ। ਰਾਜਜੀਤ ਬੀਤੇ ਕੱਲ੍ਹ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਇਆ। ਵਿਜੀਲੈਂਸ ਬਿਊਰੋ ਵਲੋਂ ਨਸ਼ਾ ਤਸਕਰੀ ਨਾਲ ਸਬੰਧਿਤ ਤਰਨਤਾਰਨ ਦੇ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਸ਼ਮੂਲੀਅਤ […]

ਚੰਡੀਗੜ੍ਹ: ਪੰਜਾਬ ਦੀ ਬਾਦਲ ਦਲ-ਭਾਜਪਾ ਸਰਕਾਰ ਮੌਕੇ ਆਪਣੇ ਰੁਤਬੇ ਦੀ ਨਜ਼ਾਇਜ ਵਰਤੋਂ ਕਰਦਿਆਂ ਬਾਦਲ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਭ੍ਰਿਸ਼ਟਾਚਾਰ ਅਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ। ਬਾਦਲ ਪਰਿਵਾਰ ਦੇ ਨਿਜੀ ਤੌਰ ‘ਤੇ ਅਤਿ ਕਰੀਬੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਹਾਲੀ […]

ਚੰਡੀਗੜ੍ਹ: ਬਾਦਲ ਦਲ ਨਾਲ ਸਬੰਧਿਤ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਅਤੇ ਬਾਦਲ ਦਲ ਦੇ ਆਗੂ ਕੰਵਲਪ੍ਰੀਤ ਸਿੰਘ ਕਾਕੀ ਖਿਲਾਫ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਇਲਾਕੇ ਵਿਚ ਰੇਤੇ ਦੀ ਗੈਰਕਾਨੂੰਨੀ ਪਟਾਈ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀਆਂ ਹਦਾਇਤਾਂ ‘ਤੇ ਇਹ ਕੇਸ ਦਰਜ ਕੀਤਾ ਗਿਆ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।