Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Water Crisis

ਭਾਰਤ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਪਾਰਲੀਮੈਂਟ 'ਚ ਸਾਂਝੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਹਾਲਾਤ ਹੱਥੋਂ ਬਾਹਰ ਹੋ ਚੁੱਕੇ ਹਨ। ਇਸ ਮੁਤਾਬਕ ਪੰਜਾਬ ਦੇ 16 ਜਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਦੀ ਮਾਤਰਾ ਨਿਰਧਾਰਤ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਹੋਰ ਖਤਰਨਾਕ ਧਾਤਾਂ ਵੀ ਵੱਡੀ ਗਿਣਤੀ 'ਚ ਰਲੀਆਂ ਹੋਈਆਂ ਹਨ
ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ 'ਸਿੱਖ ਯੂਥ ਆਫ਼ ਪੰਜਾਬ' ਨੇ ਕਿਹਾ ਕਿ "ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।"
ਭਾਰਤ ਦੀ ਸੁਪਰੀਮ ਕੋਰਟ ਵੱਲੋਂ ਪੰਜਾਬ ਦਾ ਹੋਰ ਦਰਿਆਈ ਪਾਣੀ ਨੂੰ ਹਰਿਆਣੇ ਲਿਜਾਣ ਜਾਣ ਲਈ ਬਣਾਈ ਜਾ ਰਹੀ ਸਤਲੁਜ ਯਮੁਨਾ ਲੰਿਕ ਨਹਿਰ ਨੂੰ ਪੂਰਾ ਕਰਨ ਲਈ ਪਾਏ ਜਾ ਰਹੇ ਦਬਾਅ ਨੂੰ ਅੰਤਰਰਾਸ਼ਟਰੀ ਨੇਮਾਂ ਵਿਰੋਧੀ ਅਤੇ ਤਰਕਹੀਣ ਫੈਸਲਾ ਦੱਸਦਿਆਂ ਸਿੱਖ ਯੂਥ ਆਫ ਪੰਜਾਬ ਨੇ ਇਸ ਵਿਰੁਧ ਲਾਮਬੰਦੀ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਦੇ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੇ ਪਾਣੀ ਦੇ ਬਟਵਾਰੇ ਨੂੰ ਲੈ ਕੇ ਵਿਵਾਦ ਗਰਮਾਏ ਨੂੰ ਪਿਛਲੇ ਪੰਜਾਹ ਸਾਲ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ। ਪੰਜਾਬ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਾਣੀ ਦਾ ਪੱਧਰ ਘੱਟ ਹੈ, ਇਸ ਲਈ ਜੇ ਸਤਲੁਜ-ਯਮੁਨਾ ਨਹਿਰ ਦੇ ਜ਼ਰੀਏ ਹਰਿਆਣੇ ਨੂੰ ਪਾਣੀ ਦਿੰਦੇ ਹਾਂ ਤਾਂ ਪੰਜਾਬ ਵਿੱਚ ਪਾਣੀ ਦਾ ਸੰਕਟ ਪੈਦਾ ਹੋ ਜਾਏਗਾ। ਪਰ ਦੂਸਰੇ ਪਾਸੇ ਹਰਿਆਣਾ ਇਸ ਨਹਿਰ ਦੇ ਪਾਣੀ 'ਤੇ ਆਪਣਾ ਹੱਕ ਜਤਾ ਰਿਹਾ ਹੈ।

ਮਾਨਸਾ: ਦੱਖਣੀ ਪੰਜਾਬ ਵਿੱਚ ਵਿਸਾਖ ਦਾ ਮਹੀਨਾ ਲੰਘਣ ਤੋਂ ਪਹਿਲਾਂ ਨਹਿਰਾਂ ਦੀ ਬੰਦੀ ਨੇ ਐਸਾ ਭੜਥੂ ਪਾਇਆ ਕਿ ਚੜ੍ਹਦੇ ਜੇਠ ਤੋਂ ਲੈ ਕੇ ਹੁਣ ਤੱਕ ਖੇਤਾਂ ਦੀ ਪਿਆਸ ਨਹੀਂ ਬੁਝ ਸਕੀ। ਪਾਣੀ ਦੀ ਘਾਟ ਨੇ ਨਰਮੇ ਦੀ ਬਿਜਾਈ ਵਾਲੇ ਦਿਨਾਂ ਨੂੰ ਲੰਘਾ ਦਿੱਤਾ ਹੈ। ਸਾਉਣੀ ਦੀਆਂ ਫ਼ਸਲਾਂ ਦਾ ਪਾਣੀ ਬਿਨਾਂ ਸਾਹ ਫੁੱਲਣ ਲੱਗਿਆ ਹੈ। ਪਾਣੀ […]

ਸਤਲੁਜ ਦਰਿਆ 'ਚ ਪ੍ਰਦੂਸ਼ਣ ਦੇ ਖਿਲਾਫ਼ ਕਾਨੂੰਨੀ ਲੜਾਈ ਲੜ ਰਹੇ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਜੇਸ਼ਨ ਦੇ ਚੇਅਰਮੈਨ ਅਤੇ ਉੱਘੇ ਵਕੀਲ ਡੀ. ਐਸ. ਗਿੱਲ ਦਾ ਕਹਿਣਾ ਹੈ ਕਿ ਨਾ ਹੀ ਇੰਡੀਅਨ ਪੀਨਲ ਕੋਡ ਤੇ ਨਾ ਹੀ ਵਾਟਰ ਪਲੂਸ਼ਨ ਐਕਟ ਦੇ ਤਹਿਤ ਦਰਿਆਵਾਂ 'ਚ ਗੰਦਗੀ ਫੈਲਾਉਣ ਵਿਰੁੱਧ ਕੋਈ ਸਜ਼ਾ ਯਾਫ਼ਤਾ ਜੁਰਮ ਹੈ।

ਚੰਡੀਗੜ੍ਹ: ਪਟਿਆਲਾ ਜ਼ਿਲ੍ਹੇ ਦੇ ਘੱਗਰ ਦਰਿਆ ਨੇੜਲੇ ਇਲਾਕੇ ਦੇ ਪਾਣੀ ਵਿੱਚ ਯੂਰੇਨੀਅਮ ਦੀ ਮਿਕਦਾਰ ਖ਼ਤਰਨਾਕ ਹੱਦ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੈੱਡ (ਸਿੱਕੇ) ਦੀ ਮਾਤਰਾ ਵੀ ਲੋੜ ਤੋਂ ਕਾਫ਼ੀ ਜ਼ਿਆਦਾ ਪਾਈ ਗਈ ਹੈ। ਇਸ ਗੱਲ ਦਾ ਖ਼ੁਲਾਸਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਾਏ ਪਾਣੀ ਦੇ ਨਿਰੀਖਣ ਤੋਂ ਹੋਇਆ ਹੈ। […]

12 ਜੁਲਾਈ ਦਾ ਦਿਨ ਪੰਜਾਬੀਆਂ ਲਈ ਭਾਰੀ ਅਹਿਮੀਅਤ ਰੱਖਦਾ ਹੈ ਕਿਉਂਕਿ ਸੰਨ 2004 ਨੂੰ ਇਸੇ ਦਿਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਨੇ ਇਕਸੁਰ ਹੋ ਕੇ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸੰਬੰਧਿਤ ‘ਪੰਜਾਬ ਸਮਝੌਤਿਆਂ ਦਾ ਖ਼ਾਤਮਾ ਕਾਨੂੰਨ 2004’ ਪਾਸ ਕੀਤਾ ਸੀ। ਇਸ ਕਾਨੂੰਨ ਨੂੰ ਲੈ ਕੇ ਸਾਰੇ
ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਵੱਲੋਂ ਹਾਂਸੀ-ਬੁਟਾਣਾ ਨਹਿਰ ਤੇ ਸਤਲੁਜ-ਜਮਨਾ ਲਿੰਕ ਨਹਿਰ ਬਾਰੇ ਪ੍ਰਵਾਨ ਕੀਤੇ ਮਤਿਆਂ ਨਾਲ ਇਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦਾ ਬੇਹੱਦ ਗੰਭੀਰ ਤੇ ਅਹਿਮ ਮੁੱਦਾ ਭਖ ਉਠਿਆ ਹੈ। ਪਹਿਲੇ ਮਤੇ ਤਹਿਤ ਹਰਿਆਣਾ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਭਾਖੜਾ ਨਹਿਰ ’ਚੋਂ ਸਮਾਣੇ ਨੇੜਿਉਂ ਕੱਢੀ ਗਈ ਹਾਂਸੀ-ਬੁਟਾਣਾ ਲਿੰਕ ...
1947-48 ਤੋਂ ਲੈ ਕੇ ਆਨੰਦਪੁਰ ਸਾਹਿਬ ਦੇ ਮਤੇ ਤੱਕ ਜੋ ਸੰਘਵਾਦ ਦਾ ਬਹੁਕੌਮੀ ਸਿਧਾਂਤ ਅਕਾਲੀਆਂ ਨੇ ਪ੍ਰਚਾਰਿਆ ਹੈ ਅੱਧੀ ਸਦੀ ਭਟਕਣ ਪਿੱਛੋਂ ਸਾਰੇ ਦਾ ਸਾਰਾ ਹਿੰਦੁਸਤਾਨ ਇਸ ਉੱਤੇ ਇਮਾਨ ਲਿਆਉਣ ਵੱਲ ਵਧਦਾ ਜਾਪਦਾ ਹੈ। ‘‘ਵੱਡੀ ਦ੍ਰਿਸ਼ਟੀ’’ ਵਾਲਿਆਂ ਦੀ ਮਿਹਰਬਾਨੀ ਨੇ ਸਦੀਆਂ ਤੋਂ ਅਖੰਡ ਚਲੇ ਆ ਰਹੇ ਭਾਰਤ ਨੂੰ ਤਿੰਨ ਟੁਕੜਿਆਂ ਵਿੱਚ 1947 ਵਿੱਚ ਵੰਡਿਆ ਅਤੇ ਅੱਜ ਘੱਟੋ ਘੱਟ ਪੰਜਾਬ ਟੁਕੜਿਆਂ ਵਿੱਚ ਵੰਡਣ ਦੇ ਕਿਨਾਰੇ ਲਿਆ ਖੜ੍ਹਾ ਕੀਤਾ ਹੈ। ਏਨੇ ਸਮੇਂ ਵਿੱਚ ‘‘ਨਿਸ਼ਚਿਤ ਸਮਾਜਿਕ-ਰਾਜਨੀਤਕ ਦਰਸ਼ਨ’’ ਧਾਰੀਆ ਨੇ ਆਪਣੇ ਸਾਂਝੇ ਪੁਰਖਿਆਂ ਦੀ ਔਲਾਦ ਦੇ ਖੂਨ ਨਾਲ ਲੱਖਾਂ ਵਾਰ ਹੱਥ ਰੰਗੇ ਹਨ, ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਹੈ। ਸਿੱਖ ਸਮਾਜਿਕ ਅਤੇ ਰਾਜਨੀਤਕ ਦਰਸ਼ਨ ਦੇ ਅਸਰ ਹੇਠ ਤਕਰੀਬਨ ਏਨਾ ਕੁ ਸਮਾਂ ਰਾਜ ਕਰਨ ਵਾਲੇ ਰਣਜੀਤ ਸਿੰਘ ਬਾਰੇ ਲਾਰਡ ਐਕਟਨ ਕਹਿੰਦਾ ਹੈ ਕਿ ਉਸ ਨੇ ਕਿਸੇ ਵੀ ਬੇਨਗੁਨਾਹ (ਜਾਂ ਗੁਨਾਹਗਾਰ) ਇਨਸਾਨ ਦੇ ਖੂਨ ਦੇ ਛਿੱਟੇ ਨੂੰ ਸਿੱਖੀ ਦੇ ਪਾਕ ਦਾਮਨ ਉਤੇ ਨਹੀਂ ਪੈਣ ਦਿੱਤਾ। ਖੈਰ ! ਇਹ ਤਾਂ ਸੀ ਗੱਲਾਂ ਵਿੱਚੋਂ ਗੱਲ। ਅਸਲ ਮਸਲਾ ਤਾਂ ਦਰਿਆਈ ਪਾਣੀਆਂ ਦਾ ਹੈ। ਪੰਜਾਬ ਦੋਖੀਆਂ ਦਾ ਵਿਚਾਰ ਹੈ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।