ਫਾਜ਼ਿਲਕਾ: ਜ਼ਹਿਰੀਲੇ ਮਾਦਿਆਂ ਤੇ ਫੈਕਟਰੀਆਂ ਦੀ ਰਹਿੰਦ ਖੂੰਹਦ ਕਾਰਨ ਸਿਆਹ ਹੋਇਆ ਦਰਿਆਈ ਪਾਣੀ ਹੁਣ ਸਰਹੱਦੀ ਖੇਤਰ ਦੇ ਪੈਂਦੇ ਪਿੰਡਾਂ ਵਿੱਚ ਪਹੁੰਚ ਗਿਆ ਹੈ ਤੇ ਇਸ ਦੀ ਬਦਬੂ ਦੂਰ ਤੱਕ ਫੈਲ ਰਹੀ ਹੈ। ਦੂਸ਼ਿਤ ਹੋਏ ਦਰਿਆ ਦੇ ਪਾਣੀ ਦੇ ਨਾਲ ਨਾਲ ਮਰੀਆਂ ਹੋਈਆਂ ਮੱਛੀਆਂ ਦੇ ਢੇਰ ਕੰਢਿਆਂ ਨਾਲ ਲੱਗ ਗਏ ਹਨ। ਦੋ ਮਹੀਨੇ ਪਹਿਲਾਂ ਜਦੋਂ ਦਰਿਆ […]
ਚੰਡੀਗੜ੍ਹ: ਪੰਜਾਬ ਦੇ ਲੋਕ ਜ਼ਹਿਰੀਲਾ ਪਾਣੀ ਪੀ ਰਹੇ ਹਨ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸੂਬੇ ਦੇ 1971 ਪਿੰਡਾਂ ਦੇ ਪਾਣੀ ਦੀ ਜਾਂਚ ਤੋਂ ਬਾਅਦ ਹੋਇਆ ਹੈ। ਪੰਜਾਬ ਦੇ ਪੀਣ ਵਾਲੇ ਪਾਣੀ ਵਿਚ ਯੂਰੇਨੀਅਮ, ਆਰਸੈਨਿਕ, ਸਿੱਕਾ, ਐਲੂਮੀਨੀਅਮ, ਫਲੋਰਾਈਡ, ਸਿਲੇਨੀਅਮ ਤੇ ਨਿੱਕਲ ਵਰਗੇ ਖ਼ਤਰਨਾਕ ਤੱਤ ਮਿਲ ਚੁੱਕੇ ਹਨ। ਜਾਂਚ ਮੁਤਾਬਿਕ […]
ਚੰਡੀਗੜ੍ਹ: ਪੰਜਾਬ ਸਰਕਾਰ ਦੀ ਨੱਕ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹੋ ਰਹੇ ਪ੍ਰਦੂਸ਼ਣ ਖਿਲਾਫ ਰੋਸ ਪ੍ਰਗਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਦਰਿਆਈ ਪਾਣੀ ਦੇ ਨਮੂਨੇ ਦੇਣ ਆਏ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਥਾਣੇ ਡੱਕ ਦਿੱਤਾ। ਇਸ ਮਗਰੋਂ ਮੁੱਖ ਮੰਤਰੀ ਦਾ ਓਐਸਡੀ ਸੈਕਟਰ 3 ਥਾਣੇ ਪੁੱਜਾ ਅਤੇ ‘ਆਪ’ ਆਗੂਆਂ ਨਾਲ […]
ਅੰਮ੍ਰਿਤਸਰ: ਬੀਤੇ ਦਿਨੀਂ ਬਿਆਸ ਦਰਿਆ ਵਿਚ ਚੱਢਾ ਖੰਡ ਮਿਲ ਦਾ ਸੀਰਾ ਮਿਲਣ ਤੋਂ ਬਾਅਦ ਸਾਹਮਣੇ ਆਏ ਪਾਣੀ ਪ੍ਰਦੂਸ਼ਣ ਮਸਲੇ ਵਿਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਬੁੱਟਰ ਸੀਵੀਆਂ ਪਿੰਡ ਵਿਚ ਸਥਿਤ ਖੰਡ ਮਿਲ ਵਲੋਂ ਪਿੰਡ ਦੇ ਸੂਏ ਵਿਚ ਪਾਏ ਜਾ […]
ਬਠਿੰਡਾ: ਪੰਜਾਬ ਦੀਆਂ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਖਿਲਾਫ ਪ੍ਰਦਰਸ਼ਨ ਕਰਨ ਲਈ ਸ਼ਾਹਕੋਟ ਜਾਣ ਮੌਕੇ ਗ੍ਰਿਫਤਾਰ ਕੀਤੇ ਗਏ ਦਲ ਖਾਲਸਾ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਮਹਿਰਾਜ ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਆਗੂ ਲੱਖਾ ਸਿਧਾਣਾ ਨੂੰ 25 ਮਈ ਨੂੰ ਤਲਵੰਡੀ ਸਾਬੋ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਅਮਨਦੀਪ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ […]