Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Racial attack in london

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ. ਵਿਚ ਇੱਕ ਗੁਰਦੁਆਰਾ ਸਾਹਿਬ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾਏ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਪੂਰੀ ਦੁਨੀਆ ਵਿਚ ਵਸੇ ਹੋਏ ਹਨ ਅਤੇ ਉਹ ਜਿਥੇ ਵੀ ਰਹਿੰਦੇ ਹਨ ਉਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ […]

ਲੰਡਨ: ਬਰਤਾਨੀਆ ਵਿਚ ਬੀਤੀ ਰਾਤ ਇਕ ਗੁਰਦੁਆਰਾ ਸਾਹਿਬ ਅਤੇ ਮਸਜਿਦ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਦੋਵੇਂ ਧਰਮਾਂ ਖਿਲਾਫ ਕੀਤਾ ਗਏ ਇਕ ਨਸਲੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬੀਸਟੋਨ ਖੇਤਰ ਵਿਚ ਸਥਿਤ ਜਾਮੀਆ ਮਸਜਿਦ ਅਬੂ ਹੁਰਾਏਰਾ ਦੇ ਮੁੱਖ ਦਰਵਾਜੇ ਨੂੰ ਮੰਗਲਵਾਰ ਸਵੇਰੇ ਤੜਕਸਾਰ […]

ਬਰਤਾਨੀਆ ਦੀ ਰਾਜਧਾਨੀ ਲੰਡਨ ’ਚ ਇੱਕ ਮਸਜਿਦ ’ਚੋਂ ਨਮਾਜ਼ ਪੜ੍ਹ ਕੇ ਬਾਹਰ ਨਿਕਲ ਰਹੇ ਨਮਾਜ਼ੀਆਂ ’ਤੇ ਇੱਕ ਵਿਅਕਤੀ ਨੇ ਆਪਣੀ ਵੈਨ ਚੜ੍ਹਾ ਦਿੱਤੀ ਜਿਸ ਨਾਲ ਇੱਕ ਨਮਾਜ਼ੀ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।