Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Racial Attack on Sikhs

ਨਿਊ ਯੋਰਕ: ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿਚ ਸਿੱਖ ਖਿਲਾਫ ਨਸਲੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਕ 50 ਸਾਲਾ ਸਿੱਖ ਨਾਲ ਦੋ ਗੋਰਿਆਂ ਵਲੋਂ ਕੁੱਟਮਾਰ ਕੀਤੀ ਗਈ ਹੈ। ਕੁੱਟਮਾਰ ਦੌਰਾਨ ਨਸਲੀ ਟਿੱਪਣੀਆਂ ਕਰਦਿਆਂ ਗੋਰਿਆਂ ਨੇ ਸਿੱਖ ਨੂੰ ਕਿਹਾ ਕਿ ਉਹ ਆਪਣੇ ਦੇਸ਼ ਵਾਪਿਸ ਚਲਿਆ ਜਾਵੇ। ਇਹ ਘਟਨਾ ਪਿਛਲੇ ਹਫਤੇ ਦੀ ਦੱਸੀ ਜਾ ਰਹੀ ਹੈ। […]

ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸ਼ਿਲਾਂਗ ਤੋਂ ਪਰਤੀ ਚਾਰ ਮੈਂਬਰੀ ਟੀਮ ਨੇ ਸਿਲਾਂਗ ਦੀ ਸਥਿਤੀ ਬਾਰੇ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸਮੱਸਿਆ ਦਾ ਹੱਲ ਕਰਨ ’ਤੇ ਜ਼ੋਰ ਦੇਣਗੇ। ਮੁੱਖ ਮੰਤਰੀ ਨੂੰ ਰਿਪੋਰਟ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਨੇ ਅੱਜ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਮੁਲਾਕਾਤ ਕਰਕੇ ਸੂਬੇ ਅੰਦਰ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਕਿਹਾ। ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ […]

ਸ਼ਿਲੋਂਗ: ਸ਼ਿਲੋਂਗ ਵਿਚ ਸਿੱਖਾਂ ਖਿਲਾਫ ਨਸਲੀ ਹਿੰਸਾ ਤੋਂ ਬਾਅਦ ਸਥਿਤੀ ਭਾਵੇਂ ਗੰਭੀਰ ਬਣੀ ਹੋਈ ਹੈ ਪਰ ਮਿਜ਼ੋਰਮ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕਿਹਾ ਕਿ ਸ਼ਿਲੋਂਗ ਵਿਚ ਸਥਿਤੀ ਛੇਤੀ ਆਮ ਹੋ ਜਾਵੇਗੀ। ਹਲਾਂਕਿ ਸ਼ਿਲੋਂਗ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ ਤੇ ਸ਼ਾਮ 4 ਵਜੇ ਤੋਂ ਬਾਅਦ ਕਰਫਿਊ ਲਾ ਦਿੱਤਾ ਗਿਆ ਅਤੇ ਭਾਰਤੀ ਫੌਜ ਵਲੋਂ ਫਲੈਗ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।