ਜੰਮੂ: ਇਕ 24 ਸਾਲਾ ਔਰਤ ਵਲੋਂ ਸੀ.ਆਰ.ਪੀ.ਐਫ ਦੇ ਜਵਾਨ ਵਲੋਂ ਉਸ ਨਾਲ ਬਲਾਤਕਾਰ ਕਰਨ ਅਤੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਗੰਭੀਰ ਦੋਸ਼ ਲਾਏ ਗਏ ਹਨ ਜਿਸ ਮਗਰੋਂ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਦੇ ਪੂੰਛ ਜ਼ਿਲ੍ਹੇ ਦੇ ਮੰਡੀ ਇਲਾਕੇ ਨਾਲ ਸਬੰਧਿਤ […]