Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

RAW

RAW

ਅਮਰੀਕਾ ਦੀ ਨਿਊਯਾਰਕ ਅਦਾਲਤ ਵਿਚ ਨਿਖਲ ਗੁਪਤਾ ਵਿਰੁਧ ਚੱਲ ਰਹੇ ਮੁਕਦਮੇਂ ਵਿਚ ਰਾਅ ਅਧਿਕਾਰੀ ਵਿਕਾਸ਼ ਯਾਦਵ ਬਾਰੇ ਕਈ ਅਹਿਮ ਖੁਲਾਸੇ ਸਾਹਮਣੇ ਆਏ ਹਨ। ਇਹਨਾ ਬਾਰੇ ਵਿਸਤਾਰ ਵਿਚ ਜਾਨਣ ਲਈ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਖਾਸ ਗੱਲਬਾਤ ਕੀਤੀ ਹੈ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।

ਭਾਈ ਨਰਾਇਣ ਸਿੰਘ ਸਿੱਖ ਸੰਘਰਸ਼ ਵਿਚ ਸਾਕਾ 1978 ਤੋਂ ਸਰਗਰਮ ਹਨ। ਉਹਨਾ ਧਰਮ ਯੁੱਧ ਮੋਰਚੇ, ਤੀਜੇ ਘੱਲੂਘਾਰੇ ਤੇ ਉਸ ਬਾਅਦ ਦੇ ਦੌਰ ਵਿਚ ਬਹੁਤ ਕੁਝ ਵਾਪਰਦਿਆਂ ਨੇੜਿਓਂ ਵੇਖਿਆ ਹੈ ਤੇ ਉਸ ਇਹਨਾ ਘਟਨਾਵਾਂ ਦੇ ਗਵਾਹ ਹਨ। ਹਾਲ ਵਿਚ ਹੀ ਭਾਰਤ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਦੀ ਕਿਤਾਬ "ਖਾ+ਲਸ+ਤਾਨ ਦੀ ਸਾਜਿਸ਼" ਦੇ ਜਵਾਬ ਵਿਚ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸ+ਤਾਨ ਵਿਰੁੱਧ ਸਾਜ਼ਿਸ਼" ਕਿਤਾਬ ਲਿਖੀ ਹੈ ਜਿਸ ਵਿਚ ਕਈ ਵੇਰਵੇ ਪਹਿਲੀ ਵਾਰ ਸਾਹਮਣੇ ਆਏ ਹਨ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਭਾਰਤ ਦੀ ਖੂਫੀਆ ਏਜੰਸੀ ਰਾਅ ਦੇ ਇਕ ਸਾਬਕਾ ਅਧਿਕਾਰ ਜੀ.ਬੀ.ਸਿੱਧੂ ਵੱਲੋਂ ਲਿਖੀ ਕਿਤਾਬ "ਖਾਲਿ+ਸ-ਤਾਨ ਦੀ ਸਾਜਿਸ਼" ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ "ਖ਼ਾਲਿ-ਸ+ਤਾਨ ਵਿਰੁਧ ਸਾਜਿਸ਼" ਉੱਤੇ ਇਕ ਵਿਚਾਰ ਚਰਚਾ ੬ ਜੁਲਾਈ ੨੦੨੫ ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੈਕਟਰ ੨੮, ਚੰਡੀਗੜ੍ਹ ਵਿਖੇ ਕਰਵਾਈ ਗਈ।
ਜਰਮਨੀ ਵਿਚ ਪਿਛਲੇ ਇਕ ਦਹਾਕੇ ਦੌਰਾਨ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਸਿੱਖਾਂ ਦੀ ਜਸੂਸੀ ਕਰਦੇ ਭਾਰਤੀ ਖੂਫੀਆ ਏਜੰਸੀ ਰਾਅ ਦੇ ਏਜੰਟਾਂ ਨੂੰ ਜਰਮਨ ਪੁਲਿਸ ਨੇ ਗ੍ਰਿਫਤਾਰ ਕੀਤਾ, ਉਹਨਾ ਉੱਤੇ ਮੁਕਦਮੇਂ ਚਲਾਏ ਅਤੇ ਉਹਨਾ ਨੂੰ ਅਦਾਲਤਾਂ ਵੱਲੋਂ ਸਜਾਵਾਂ ਸੁਣਾਈਆਂ ਗਈਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।