ਪਟਿਆਲਾ: ਆਰ.ਐਸ.ਐਸ ਵਲੋਂ ਸਿੱਖ ਪਛਾਣ ਨੂੰ ਜਜ਼ਬ ਕਰਨ ਦੀ ਨੀਤੀ ਤਹਿਤ ਬਣਾਈ ਗਈ ਰਾਸ਼ਟਰੀ ਸਿੱਖ ਸੰਗਤ ਨਾਮੀਂ ਸੰਸਥਾ ਦੇ ਪੰਜਾਬ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਮਾਮਲੇ ਵਿਚ ਬੀਤੇ ਕਲ੍ਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਰਮਨਦੀਪ ਸਿੰਘ ਗੋਲਡੀ ਨੂੰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਨੂੰ […]
ਪਟਿਆਲਾ: ਰਾਸ਼ਟਰੀ ਸਿੱਖ ਸੰਗਤ ਦੇ ਸੂਬਾਈ ਪ੍ਰਧਾਨ ਰਹੇ ਰੁਲਦਾ ਸਿੰਘ ਕਤਲ ਕੇਸ ਦੀ ਸੁਣਵਾਈ ਲਈ ਚੰਡੀਗੜ੍ਹ ਤੇ ਪੰਜਾਬ ਪੁਲੀਸ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠਾਂ ਭਾਈ ਜਗਤਾਰ ਸਿੰਘ ਤਾਰਾ ਨੂੰ ਇੱਥੇ ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਸੇ ਕੇਸ ਵਿੱਚ ਰਮਨਦੀਪ ਸਿੰਘ ਗੋਲਡੀ ਨੂੰ ਵੀ ਪੁਲੀਸ ਪਟਿਆਲਾ ਜੇਲ੍ਹ ਵਿੱਚੋਂ ਲੈ ਕੇ ਆਈ। […]