Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Rupinder Kaur Ruby

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵਿਸਤਾਰ ਕਰਦਿਆਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਰੁਪਿੰਦਰ ਕੌਰ ਰੂਬੀ ਨੂੰ ਪਾਰਟੀ ਦੀ ਔਰਤ ਇਕਾਈ ਦੇ ਮਾਲਵਾ ਇਲਾਕੇ-1 ਦੀ ਆਬਜ਼ਰਵਰ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ […]

ਆਮ ਆਦਮੀ ਪਾਰਟੀ (ਆਪ) ਦੇ ਔਰਤ ਵਿੰਗ ਨੇ ਬ੍ਰਿਜਵਾਸਨ (ਦਿੱਲੀ) ਤੋਂ ਮੁਅਤਲ ਵਿਧਾਇਕ ਦੇਵੇਂਦਰ ਸਹਰਾਵਤ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਹੁਣ ਸਹਰਾਵਤ ਸਬੂਤ ਕਿਉਂ ਨਹੀਂ ਪੇਸ਼ ਕਰ ਰਿਹਾ। ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੇ ਸਪੱਸ਼ਟ ਕੀਤਾ ਕਿ 'ਆਪ' ਦੇ ਆਗੂਆਂ ਖਿਲਾਫ ਕੀਤੇ ਜਾ ਰਹੇ ਮਾੜੇ ਪ੍ਰਚਾਰ ਦਾ ਪਰਦਾਫਾਸ਼ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਲੀਡਰ ਪੰਜਾਬ ਮਹਿਲਾ ਆਯੋਗ ਸਮੇਤ ਹਰ ਇਕ ਨਿਰਪੱਖ ਜਾਂਚ 'ਚ ਸ਼ਾਮਲ ਹੋਣਗੇ। 'ਆਪ' ਔਰਤ ਵਿੰਗ ਦੀ ਸ਼ਿਕਾਇਤ 'ਤੇ ਬੁਧਵਾਰ ਨੂੰ ਪੰਜਾਬ ਮਹਿਲਾ ਆਯੋਗ ਵੱਲੋਂ ਤਲਬ ਕੀਤੇ ਗਏ ਦੇਵੇਂਦਰ ਸਹਰਾਵਤ ਆਯੋਗ ਦੇ ਸਾਹਮਣੇ ਸਬੂਤ ਕਿਉਂ ਨਾ ਪੇਸ਼ ਕਰ ਸਕੇ। ਜਿਸ 'ਤੇ ਪ੍ਰਤਿਕਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਔਰਤ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਬੁਲਾਰੇ ਯਾਮਿਨੀ ਗੌਮਰ, ਘਨੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੂ ਰੰਧਾਵਾ ਅਤੇ ਬਠਿੰਡਾ ਦੇਹਾਤੀ ਤੋਂ ਉਮੀਦਵਾਰ ਰੂਪਿੰਦਰ ਕੌਰ ਰੂਬੀ ਨੇ ਕਿਹਾ ਕਿ ਹੁਣ ਮਹਿਲਾ ਆਯੋਗ ਨੂੰ ਦੇਵੇਂਦਰ ਸਹਰਾਵਤ 'ਤੇ ਕੇਸ ਦਰਜ ਕਰਵਾਉਣਾ ਚਾਹੀਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।