Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sardar Jagjit Singh

ਗੁਰੂ ਅਰਜਨ ਸਾਹਿਬ ਜੀ ਨੇ ਇਸ ਦਾ ਅਨੁਮਾਨ ਲਾ ਲਿਆ ਹੋਵੇਗਾ ਕਿ ਅਕਬਰ ਤੋਂ ਬਾਅਦ ਕੱਟੜ ਇਸਲਾਮ ਨੂੰ ਮੁੜ ਸਥਾਪਤ ਕਰਨ ਦੀ ਲਹਿਰ ਜ਼ੋਰ ਫੜ ਰਹੀ ਸੀ ਅਤੇ ਸਿੱਖ ਲਹਿਰ ’ਤੇ ਇਸ ਦਾ ਜੋ ਅਸਰ ਪੈ ਸਕਦਾ ਸੀ, ਉਸ ਬਾਰੇ ਵੀ ਕੋਈ ਸ਼ੱਕ ਨਹੀਂ ਸੀ ਹੋ ਸਕਦਾ। ਉਹ ਆਪਣੇ ਧਰਮ ਐਲਾਨੀਆ ਰਾਖੀ ਨਾ ਕਰਨ ਨੂੰ ਪਾਪ ਸਮਝਦੇ ਸਨ। ਸਿੱਖ ਲਹਿਰ ਆਪਣੇ ਆਪ ਇਸ ਚੈਲੰਜ ਦਾ ਬੋਝ ਚੁਕਣ ਵਾਸਤੇ ਨਾ ਅਜੇ ਤਿਆਰ ਸੀ ਤੇ ਨਾ ਹੀ ਸਿਆਸੀ ਤੌਰ ’ਤੇ ਚੇਤੰਨ ਸੀ, ਇਸ ਲਈ ਚੁਪਚਾਪ ਬੈਠੇ ਰਹਿਣ ਦੀ ਥਾਂ, ਗੁਰੂ ਅਰਜਨ ਸਾਹਿਬ ਜੀ ਨੇ ਸ਼ਾਹੀ ਦਰਬਾਰ ਵਿਚ ਪਈ ਫੁੱਟ ਤੋਂ ਫਾਇਦਾ ਉਠਾਉਣ ਲਈ ਪਹਿਲ-ਕਦਮੀ ਕਰਨ ਵਾਸਤੇ ਮੌਕਾ ਸੰਭਾਲਿਆ। ਜਹਾਂਗੀਰ ਦੇ ਆਪਣੇ ਅੰਦਾਜ਼ੇ ਅਨੁਸਾਰ ਖੁਸਰੋ ਕੋਲ ਇਕ ਲੱਖ ਬਾਰਾਂ ਹਜ਼ਾਰ ਘੋੜ ਸਵਾਰ ਸਨ। ਇਸ ਤਰ੍ਹਾਂ ਉਸ ਪਾਸ ਜਹਾਂਗੀਰ ਨੂੰ ਚੈਲੰਜ ਕਰਨ ਦਾ ਸੋਹਣਾ ਮੌਕਾ ਸੀ। ਸੋ ਜਹਾਂਗੀਰ ਤਾਂ ਗੁਰੂਆਂ ਦੀ ਸਿੱਖ ਲਹਿਰ ਦੇ ਸਿਆਸੀ ਚਰਿੱਤਰ ਨੂੰ ਸਪੱਸ਼ਟ ਤੌਰ ’ਤੇ ਪਛਾਣ ਗਿਆ ਸੀ। ਪਰ ਕੁਝ ਲੇਖਕ ਧਰਮ ਤੇ ਸਿਆਸਤ ਨੂੰ ਅਸੂਲਨ ਨਿਖੇੜਦੇ ਹਨ। ਉਹ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।