Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sayeed Ali Gilani

ਸ਼੍ਰੀਨਗਰ: ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੀ 34ਵੀਂ ਵਰ੍ਹੇਗੰਢ ਉੱਤੇ ਸਿੱਖ ਕੌਮ ਨਾਲ ਇਕਮੁੱਠਤਾ ਪ੍ਰਗਟ ਕਰਦਿਆਂ ਕਸ਼ਮੀਰੀ ਦੀ ਅਜ਼ਾਦੀ ਲਈ ਸੰਘਰਸ਼ਸ਼ੀਲ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਸਈਅਦ ਅਲੀ ਗਿਲਾਨੀ ਨੇ ਕਿਹਾ ਕਿ, “ਭਾਰਤੀ ਫੌਜ ਵਲੋਂ 34 ਸਾਲ ਪਹਿਲਾਂ ਸਿੱਖ ਕੌਮ ਨੂੰ ਦਿੱਤੇ […]

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਮਾਮਲੇ ਵਿੱਚ ਭਾਰਤੀ ਘਰੇਲੂ ਮੰਤਰੀ ਰਾਜ ਨਾਥ ਨੇ ਇੱਕ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਅਫ਼ਜ਼ਲ ਗੁਰੂ ਦੀ ਹਮਾਇਤ ’ਚ ਹੋ ਰਹੇ ਪ੍ਰਦਰਸ਼ਨਾਂ ਨੂੰ ਲਸ਼ਕਰ-ਏ-ਤੋਇਬਾ ਦੇ ਬਾਨੀ ਹਾਫ਼ਿਜ਼ ਸਈਦ ਦੀ ਹਮਾਇਤ ਹਾਸਲ ਸੀ। ਭਾਰਤੀ ਘਰੇਲੂ ਮੰਤਰੀ ਰਾਜਨਾਥ ਸਿੰਘ ਦੇ ਇਸ ਬਿਆਨ ਨੇ ਮਾਮਲੇ ਨੂੰ ਹੋਰ ਭਖਾ ਦਿੱਤਾ ਹੈ।
ਅਫਜਲ ਗੁਰੂ ਦੀ ਫਾਂਸੀ ਖਿਲਾਫ ਇੱਕ ਸਮਾਗਮ ਕਰਨ ਵਾਲੇ ਜੇਐਨਯੂ ਵਿਦਿਆਰਥੀਆਂ ਅਤੇ ਪ੍ਰੋ.ਐਸਏਆਰ ਗਿਲਾਨੀ ਉੱਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਅਜਿਹਾ ਕਰਕੇ ਭਾਰਤੀ ਰਾਜਪ੍ਰਣਾਲੀ ਅਤੇ ਪੁਲਿਸ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਰਾਜਸੀ ਟਕਰਾਅ ਵਾਲੇ ਮਾਮਲਿਆਂ ਵਿੱਚ ਦੇਸ਼ ਧ੍ਰੋਹ ਸੰਬੰਧੀ ਆਏ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।