Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shahbaz Sharif

13 ਅਗਸਤ 2025 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਆਰਮੀ ਰਾਕੇਟ ਫੋਰਸ ਕਮਾਂਡ (ARFC) ਬਣਾਉਣ ਦਾ ਐਲਾਨ ਕੀਤਾ ਹੈ—ਜਿਸਨੂੰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਰਾਕੇਟ ਫੋਰਸ (PLARF) ਤੋਂ ਪ੍ਰੇਰਿਤ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਐਲਾਨ ਨਾਲ ਦੱਖਣੀ ਏਸ਼ੀਆ ਦੇ ਫੌਜੀ ਸੰਤੁਲਨ ਅਤੇ ਭਾਰਤ ਦੀ ਸੁਰੱਖਿਆ ਤਿਆਰੀਆਂ ਬਾਰੇ ਚਰਚਾਵਾਂ ਛਿੜ ਗਈਆਂ ਹਨ।
ਭਾਰਤ ਤੇ ਪਾਕਿਸਤਾਨ-ਚੀਨ ਦਰਮਿਆਨ ਉੱਭਰ ਰਹੇ ਨਵੇਂ ਸੁਰੱਖਿਆ ਸਮੀਕਰਣਾਂ ਅਤੇ ਇਹਨਾ ਦੇ ਪੰਜਾਬ ਤੇ ਸਿੱਖਾਂ ਉੱਤੇ ਪੈਣ ਵਾਲੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ।
ਭਾਰਤ ਤੇ ਪਾਕਿਸਤਾਨ ਦਰਮਿਆਨ ਹਾਲੀਆ ਟਕਰਾਅ ਤੋਂ ਬਾਅਦ ਦੇ ਹਾਲਾਤ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਹ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਵਿਚ ਕਈ ਅਹਿਮ ਪੱਖਾਂ ਨੂੰ ਵਿਚਾਰਿਆ ਗਿਆ ਹੈ।
ਹਾਲੀ ਕੁਝ ਦਿਨ ਪਹਿਲਾਂ ਹੀ ਇੰਡੀਆ ਤੇ ਪਾਕਿਸਤਾਨ ਹਵਾਈ ਖੇਤਰ ਵਿਚ ਜੰਗ ਲੜ ਕੇ ਹਟੇ ਹਨ। ਭਾਵੇਂ ਕਿ ਇਸ ਵੇਲੇ ਜੰਗ ਬੰਦੀ ਹੋ ਗਈ ਹੈ ਪਰ ਇਸ ਟਕਰਾਅ ਪਿਛਲੇ ਹਾਲਾਤ ਉਸੇ ਤਰ੍ਹਾਂ ਬਰਕਰਾਰ ਹਨ।

ਇਸਲਾਮਾਬਾਦ: ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਦੀ ਚੋਣ ਲਈ ਅੱਜ 25 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ। ਮੁੱਖ ਮੁਕਾਬਲਾ 3 ਪ੍ਰਮੁੱਖ ਪਾਰਟੀਆਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ-ਐਨ), ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ) ਦਰਮਿਆਨ ਹੈ। ਇਸ ਚੋਣ ਅਮਲ ਵਿਚ 30 ਤੋਂ ਵੱਧ ਰਾਜਨੀਤਕ ਪਾਰਟੀਆਂ ਅਤੇ 12,570 ਉਮੀਦਵਾਰ ਚੋਣ ਲੜ ਰਹੇ ਹਨ। ਪਾਕਿਸਤਾਨ ਮੁਸਲਿਮ ਲੀਗ ਦੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ 3’ ਨਵੰਬਰ 1984 ਦੌਰਾਨ ਪੰਜਾਬ ਤੋਂ ਬਾਹਰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਅਤੇ ਥਾਵਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਦੀਆਂ ਅਣਫੋਲੀਆਂ ਪਰਤਾਂ ਨੂੰ ਸਾਹਮਣੇ ਲਿਆਉਣ ਵਾਲੀ ਮਹੱਤਵਪੂਰਨ ਦਸਤਾਵੇਜ਼ੀ ਕਿਰਤ ਹੈ। ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਕੀਤੀ ਖੋਜ ਇਸ ਕਿਤਾਬ ਦਾ ਆਧਾਰ ਹੈ।
ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।