ਅੰਮ੍ਰਿਤਸਰ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਦੋ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋਏ। ਇਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 4 ਸਤੰਬਰ ਦੀ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਦੂਜਾ ਨਗਰ […]