Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shri Guru Hargobind Sahib Shiromni Dhadi Sabha

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਤੇ ਵਿਸ਼ੇਸ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਢਾਡੀ ਪ੍ਰੰਪਰਾ ਦੀ ਸੇਵਾ ਨਿਭਾਅ ਰਹੇ ਢਾਡੀਆਂ ਦੀ ਜਥੇਬੰਦੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ਼੍ਰੋਮਣੀ ਕਮੇਟੀ ਪਰਧਾਨ ਗੋਬਿੰਦ ਸਿੰਘ ਲੋਂਗੋਵਾਲ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਢਾਡੀ ਦਰਬਾਰ ਸਜਾਉਣ ਲਈ ਜਿੰਮੇਵਾਰ ਦੋ ਢਾਡੀ ਸਭਾਵਾਂ ਦਰਮਿਆਨ ਆਪਸੀ ਖਿੱਚੋਤਾਣ ਦੇ ਚਲਦਿਆਂ ਪ੍ਰਬੰਧਕਾਂ ਵਲੋਂ ਇਹ ਢਾਡੀ ਦਰਬਾਰ ਅਗਲੇ ਹੁਕਮਾਂ ਤੀਕ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਦੋਸ਼ ਲਾਇਆ ਹੈ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।