Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Human Rights

ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਨਾਲ ਜੁੜੇ ਅਹਿਮ ਇਤਿਹਾਸਕ ਪਹਿਲੂਆਂ ਬਾਰੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ ਭਾਈਚਾਰੇ ਦੀ ਸਾਂਝੀ ਆਵਾਜ਼ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ ਬਰਤਾਨੀਆ ਅਤੇ ਭਾਰਤ ਵਿਚਕਾਰ ਰਸਮੀ ਰਾਜ-ਤੋਂ-ਰਾਜ ਕਾਨੂੰਨੀ ਵਿਵਾਦ ਦਾ ਰੂਪ ਲੈ ਸਕਦਾ ਹੈ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ ਕਾਨਫਰੰਸ ਦੌਰਾਨ ਕੁਲਦੀਪ ਸਿੰਘ ਨੇ ਪੁਲਿਸ ਵੱਲੋਂ ਅਪਰਾਧ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ, ਪੀੜਤਾਂ ਦੇ ਸਹੀ ਅੰਕੜੇ ਜਾਰੀ ਕਰਨ ਅਤੇ ਨਫ਼ਰਤੀ ਅਪਰਾਧਾਂ ਵਿਰੁੱਧ ਠੋਸ ਕਾਰਵਾਈ ਦੀ ਮੰਗ ਕੀਤੀ।
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਸਿੱਖਾਂ ਵਿਰੁੱਧ ਵਧ ਰਹੇ ਨਫ਼ਰਤੀ ਅਪਰਾਧਾਂ ਦੇ ਮਾਮਲਿਆਂ ਵਿੱਚ ਅਮਰੀਕਾ ਤੋਂ ਕੂਟਨੀਤਕ ਸਹਿਯੋਗ ਦੀ ਮੰਗ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।