Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh News

ਕੈਨੇਡਾ ਵਿੱਚ ਇਕ ਸਿੱਖ ਪਰਿਵਾਰ ਦਾ ਮੋਟਲ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਜਣੇ ਝੁਲਸ ਗਏ ਹਨ। ਮੀਡੀਆ ਤੋ ਮਿਲੀ ਜਾਣਕਾਰੀ ਅਨੂਸਾਰ ਅਲਬਰਟਾ ਸੂਬੇ ਵਿੱਚ ਸਿੱਖ ਪਰਿਵਾਰ ਦੇ ‘ਬਾਸ਼ਾ ਮੋਟਰ ਇਨ’ ਵਿੱਚ ਇਕ ਧਮਾਕੇ ਦੀ ਆਵਾਜ਼ ਗੁਆਂਢੀਆਂ ਨੂੰ ਸੁਣਾਈ ਦਿੱਤੀ ਅਤੇ ਉਨ੍ਹਾਂ ਉਸ ਵਿੱਚੋਂ ਅੱਗ ਦੀਆਂ ਲਾਟਾਂ ਨਿਕਲਦੀਆਂ ਦੇਖੀਆਂ।
ਅਮਰੀਕੀ ਫੌਜ ਵਿੱਚ ਸਿੱਖੀ ਸਰੂਪ ਵਿੱਚ ਰਹਿ ਕੇ ਸੇਵਾਵਾਂ ਨਿਭਾਉਣ ਦੀ ਲੜਾਈ ਸਿੱਖ ਕੈਪਰਨ ਸਿਰਮਤਪਾਲ ਸਿੰਘ ਨੇ ਆਖਰਕਾਰ ਜਿੱਤ ਲਈ ਹੈ। ਇੱਕ ਇਤਿਹਾਸਕ ਫੈਸਲੇ ਅਨੁਸਾਰ ਅਮਰੀਕੀ ਫ਼ੌਜ ਨੇ ਸਿੱਖ ਅਧਿਕਾਰੀ ਸਿਮਰਤਪਾਲ ਸਿੰਘ ਨੂੰ ਨੌਕਰੀ ਦੌਰਾਨ ਦਸਤਾਰ ਸਜਾਉਣ ਅਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ।
ਲੰਡਨ ( 14 ਸਤੰਬਰ 2013) :-ਸਿੱਖ ਫ਼ੈਡਰੇਸ਼ਨ ਯੂ. ਕੇ. ਦੀ 10ਵੀਂ ਵਰੇ ਗੰਢ ਅਤੇ ਸਾਲਾਨਾ ਕਨਵੈਨਸ਼ਨ ਮੌਕੇ 22 ਸਤੰਬਰ ਨੂੰ ਜਿਥੇ ਸਿੱਖ ਸੰਗਤਾਂ, ਗੁਰੂ ਘਰਾਂ ਦੇ ਨੁਮਾਇੰਦੇ, ਦੇਸ਼-ਵਿਦੇਸ਼ ਤੋਂ ਸਿੱਖ ਨੇਤਾ ਪੁਹੰਚ ਰਹੇ ਹਨ, ਉਥੇ ਬਰਤਾਨੀਆਂ ਦੀਆਂ ਤਿੰਨ ਵੱਡੀਆਂ ਸਿਆਸੀ ਪਾਰਟੀਆਂ ਕੰਜਰਵੇਟਿਵ, ਲੇਬਰ,ਅਤੇ ਲਿਬਰਲ ਡੈਮੋਕਰੇਟਿਵ ਦੇ ਪ੍ਰਤੀਨਿਧੀਆਂ ਸਮੇਤ ਹੋਰ ਵੀ ਸਿਆਸੀ ਆਗੂ ਪਹੁੰਚ ਰਹੇ ਹਨ।

ਬਠਿੰਡਾ ( 3 ਸਤੰਬਰ 2013):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਅਤੇ ਦੇਹਧਾਰੀ ਪਾਖੰਡੀਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਵਾਲੇ ਪ੍ਰਚਾਰਕ ਕਥਾ ਵਾਚਕ ਭਾਈ ਕੁਲਦੀਪ ਸਿੰਘ ਸਖ਼ਤ ਤੇ ਇੱਕ ਪ੍ਰੇਮੀ ਵੱਲੋਂ ਪ੍ਰੇਮੀਆਂ […]

ਸੰਗਤ ਮੰਡੀ (1 ਸਤੰਬਰ 2013):- ਸਿੱਖ ਕੌਮ ਲਈ ਆਪਣੀ ਜ਼ਿੰਦਗੀ ਸਮੇਤ ਸਭ ਕੁੱਝ ਦਾਅ ਤੇ ਲਾਉਣ ਵਾਲੇ ਬਾਬਾ ਗੁਰਬਖਸ਼ ਸਿੰਘ ‘ਹਾਈਜੈਕਰ’ ਜੋ ਲੰਬੀ ਬਿਮਾਰੀ ਕਾਰਨ ਪਿਛਲੇ ਦਿਨੀ ਅਕਾਲ ਚਕਾਣਾ ਕਰ ਗਏ ਸਨ, ਦੀ ਅਰਦਾਸ ਲਈ ਪਿੰਡ ਦੇ ਇਤਿਹਾਸਕ ਗੁਰਦੂਆਰਾ ਸਾਹਿਬ ਵਿਚ ਰੱਖੈ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਖ ਵੱਖ ਧਾਰਮਿਕ ,ਰਾਜਸੀ ਤੇ ਸਮਾਜਿਕ […]

ਬਠਿੰਡਾ(1ਸਤੰਬਰ 2013) :- ਹੁਣ ਗੁਰੂਆਂ ਦੇ ਨਾਂ ਤੇ ਜਿਉਣ ਵਾਲੇ ਪੰਜਾਬ ਦੇ ਗੁਰਦੁਆਰਿਆਂ ਅੰਦਰ ਗੁਰਮਤਿ ਸਿਧਾਂਤ ਅਤੇ ਸ਼ਬਦ ਗੁਰੂ ਦਾ ਪ੍ਰਚਾਰ ਨਹੀਂ ਹੋ ਸਕਦਾ, ਜੇ ਅਜਿਹਾ ਹੋਇਆ ਤਾ ਪ੍ਰਚਾਰਕ ਵਿਰੁੱਧ ਪਰਚਾ ਹੋ ਸਕਦਾ ਹੈ। ਅਜਿਹੇ ਹਾਲਾਤ ਅੱਜ ਉਸ ਸਮੇਂ ਪੈਦਾ ਹੋ ਗਏ ਜਦੋਂ ਬਠਿੰਡਾ ਦੀ ਬਾਬਾ ਫਰੀਦ ਵਾਲੀ ਗਲੀ ਸਥਿਤ ਗੁਰਦੁਆਰਾ ਸਾਹਿਬ ਵਿਚ ਜਦੋਂ ਕਥਾ […]

ਅੰਮ੍ਰਿਤਸਰ (31 ਅਗਸਤ 2013):-ਸ਼੍ਰੀ ਅਕਾਲ ਤਖ਼ਤ ਸਾਹਿਬ ਵਲੌਂ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸ਼੍ਰੀ ਅਕਾਲ ਤਖ਼ਤ ਤੇ ਮਨਾਇਆਂ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼੍ਰੀ ਦਰਬਾਰ ਸਾਹਿਬ ਸਾਹਿਬ ਦੇ ਮੂੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀਗਿਅਨੀ ਗੂਰਮੁੱਖ ਸਿੰਘ ਤੋਂ ਇਲਾਵਾ ਵੱਖ ਵੱਖ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।