Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Raaj

ਇਸ ਵਖਿਆਨ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਸਿੱਖ ਮਿਸਲਾਂ ਦੇ ਰਾਜ ਪ੍ਰਬੰਧ ਬਾਰੇ ਵਿਸਤਾਰ ਵਿਚ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖ ਮਿਸਲਾਂ ਦਾ ਪੰਜਾਬ ਵਿਚ ਰਾਜ ਪ੍ਰਬੰਧ ਲੋਕਾਈ ਪੱਖੀ ਸੀ ਤੇ ਇਸ ਸਮੇਂ ਕਿਰਤੀ ਲੋਕ ਅਬਾਦੀ ਦਾ ਸਭ ਤੋਂ ਖੁਸ਼ਹਾਲ ਵਰਗ ਸੀ।
ਪਿੰਡ ਝੁਨੀਰ (ਜਿਲ੍ਹਾ ਮਾਨਸਾ) ਵਿਖੇ 9 ਜੁਲਾਈ 2025 ਨੂੰ ਹੋਏ ਇਕ ਸਾਮਗਮ ਦੌਰਾਨ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਵੱਲੋਂ ਸਿੱਖ ਅਤੇ ਸਿੱਖ ਰਾਜ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਮਸਤੂਆਣਾ ਸਾਹਿਬ ਦੇ ਸਲਾਨਾ ਜੋੜਮੇਲ ਮੌਕੇ ੩੧ ਜਨਵਰੀ ੨੦੨੫ ਨੂੰ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਮੰਚ ਤੋਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਇਹ ਤਕਰਿਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।